ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵੱਲੋਂ ਪਾਸ
Published : Mar 6, 2026, 10:49 am IST
Updated : Mar 6, 2026, 10:49 am IST
SHARE ARTICLE
Punjab Government's Budget Estimates for the Financial Year 2026-2027 Passed by Punjab Cabinet
Punjab Government's Budget Estimates for the Financial Year 2026-2027 Passed by Punjab Cabinet

8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਚੰਡੀਗੜ੍ਹ:  ਪੰਜਾਬ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ। ਮੀਟਿੰਗ ’ਚ ਕੈਬਨਿਟ ਵਲੋਂ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵਲੋਂ ਪਾਸ ਕੀਤਾ ਗਿਆ..ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ..ਇਹ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ 'ਚ ਵੱਡਾ ਯੋਗਦਾਨ ਪਾਏਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement