Punjab News : ਖਰੜ ਦੇ ਸੰਨੀ ਇਨਕਲੇਵ ਦੀ ਏਕਤਾ ਕਾਲੋਨੀ ’ਚ ਲੜਕੀ ਦਾ ਹੋਇਆ ਕਤਲ

By : BALJINDERK

Published : Apr 6, 2024, 2:28 pm IST
Updated : Apr 6, 2024, 2:28 pm IST
SHARE ARTICLE
Taking girl's body to the hospital
Taking girl's body to the hospital

Punjab News : ਲੜਕੀ ਮਲਟੀਨੈਸ਼ਨਲ ਕੰਪਨੀ ’ਚ ਕਰਦੀ ਸੀ ਨੌਕਰੀ, ਜੋ ਰਾਤ ਕਰੀਬ ਡੇਢ ਵਜੇ ਫਲੈਟ ’ਚ ਆਈ, ਪੁਲਿਸ ਜਾਂਚ ਵਿਚ ਜੁਟੀ

Punjab News : ਖਰੜ-ਸੰਨੀ ਇਨਕਲੇਵ ਦੀ ਏਕਤਾ ਕਾਲੋਨੀ ਵਿਚ ਇਕ ਨੌਜਵਾਨ ਲੜਕੀ ਦਾ ਕਤਲ ਹੋਣ ਸੰਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵੱਖ-ਵੱਖ ਪਹਿਲੂਆਂ ਉਤੇ ਜਾਂਚ ਕਰ ਰਹੀ ਹੈ।

ਇਹ ਵੀ ਪੜੋ:iPhone 16 series: ਆਈਫੋਨ 16 ਸੀਰੀਜ਼ ਦੇ ਮਾਡਲ, ਡਮੀ ਯੂਨਿਟ ਨਾਲ ਡਿਜ਼ਾਇਨ ਪੇਸ਼ ਕਰਨ ਜਾ ਰਿਹਾ 

ਮ੍ਰਿਤਕ ਲੜਕੀ ਇਕ ਮਲਟੀਨੈਸ਼ਨਲ ਕੰਪਨੀ ਵਿਚ ਨੌਕਰੀ ਕਰਦੀ ਸੀ ਜੋ ਰਾਤ ਕਰੀਬ ਡੇਢ ਵਜੇ ਆਪਣੇ ਫਲੈਟ ਵਿਚ ਆਈ ਸੀ। ਲੜਕੀ ਦੇ ਪਰਿਵਾਰਕ ਮੈਂਬਰ ਰਿਸ਼ਤੇਦਾਰ ਦੇ ਘਰ ਜਗਰਾਤੇ ਉਤੇ ਗਏ ਹੋਏ ਸਨ। ਸਵੇਰੇ ਗੁਆਂਢੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਕਤਲ ਹੋਣ ਸਬੰਧੀ ਸੂਚਨਾ ਦਿੱਤੀ। ਇਸ ਘਟਨਾ ਦੇ ਪਤਾ ਲੱਗਣ ਉਤੇ ਡੀ.ਐਸ.ਪੀ. ਖਰੜ ਕਰਨ ਸਿੰਘ ਸੰਧੂ ਨੇ ਮੌਕੇ ਉਤੇ ਪੁੱਜ ਕੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। 

ਇਹ ਵੀ ਪੜੋ:Sonipat News : ਪੁਲਿਸ ਤੇ ਭਾਊ ਗੈਂਗ ਵਿਚਾਲੇ ਹੋਏ ਮੁਕਾਬਲੇ ’ਚ 2 ਬਦਮਾਸ਼ ਕੀਤੇ ਕਾਬੂ, ਪੈਰ ’ਚ ਲੱਗੀ ਗੋਲ਼ੀ

 (For more news apart from Girl murder in Ekta Colony Sunny Enclave of Kharar News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement