Amritsar News: ਅੰਮ੍ਰਿਤਸਰ ’ਚ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ 20 ਲੱਖ ਰੁਪਏ
Published : Apr 6, 2024, 4:56 pm IST
Updated : Apr 6, 2024, 5:50 pm IST
SHARE ARTICLE
Robbers looted Rs 20 lakh from a bank at gunpoint in Amritsar
Robbers looted Rs 20 lakh from a bank at gunpoint in Amritsar

Amritsar News: ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ

 Robbers looted Rs 20 lakh from a bank at gunpoint in Amritsar : ਅੰਮ੍ਰਿਤਸਰ 'ਚ ਤਰਨ ਤਾਰਨ ਰੋਡ 'ਤੇ ਸਥਿਤ ਇਕ ਨਿੱਜੀ ਬੈਂਕ ਵਿਚ ਦਿਨ-ਦਿਹਾੜੇ ਲੱਖਾਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਤਿੰਨ ਨੌਜਵਾਨਾਂ ਵਲੋਂ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Fazilka News: ਸਵਾਰੀ ਨੂੰ ਲੈ ਕੇ ਆਪਸ ਵਿਚ ਭਿੜੇ ਰਿਕਸ਼ਾ ਚਾਲਕ ਤੇ ਈ-ਰਿਕਸ਼ਾ ਚਾਲਕ, ਚੱਲੀਆਂ ਡਾਂਗਾ

2 ਨੌਜਵਾਨ ਬੈਂਕ ਦੇ ਅੰਦਰ ਗਏ ਜਦ ਕਿ ਤੀਸਰਾ ਬਾਹਰ ਹੀ ਮੌਜੂਦ ਰਿਹਾ। ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਹੈ। ਲੋਕਾਂ ਨੇ ਦੱਸਿਆ ਕਿ ਤਿੰਨਾਂ ਲੁਟੇਰਿਆਂ ਨੇ ਮਾਸਕ ਨਾਲ ਮੂੰਹ ਢਕੇ ਹੋਏ ਸਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ STF ਦੀ ਕਾਰਵਾਈ, 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ 

ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਵਿੱਚ ਲੱਗੀ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਲੋਕਾਂ ਦੇ ਬਿਆਨ ਵੀ ਦਰਜ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਸਮੇਂ ਚੋਰ ਬੈਂਕ ਅੰਦਰ ਦਾਖਲ ਹੋਏ, ਉਸ ਸਮੇਂ ਬੈਂਕ ਦੇ ਬਾਹਰ ਕੋਈ ਸੁਰੱਖਿਆ ਗਾਰਡ ਨਹੀਂ ਸੀ। ਚੋਰਾਂ ਨੇ ਇਸ ਬੈਂਕ ਨੂੰ ਇਸ ਲਈ ਚੁਣਿਆ ਕਿਉਂਕਿ ਇਥੇ ਕੋਈ ਗਾਰਡ ਨਹੀਂ ਸੀ।

(For more Punjabi news apart from Robbers looted Rs 20 lakh from a bank at gunpoint in Amritsar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement