Amritsar News : ਰਾਣਾ ਗੁਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਅਰਦਾਸ

By : BALJINDERK

Published : Apr 6, 2025, 7:40 pm IST
Updated : Apr 6, 2025, 7:40 pm IST
SHARE ARTICLE
 ਰਾਣਾ ਗੁਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਰਾਣਾ ਗੁਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

Amritsar News : ਕਿਹਾ- 2027 'ਚ ਕਾਂਗਰਸ ਇਕਜੁੱਟ ਹੋ ਕੇ ਲੜੇਗੀ ਚੋਣ

Amritsar News in Punjabi : ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਸੱਚੇ ਪਾਤਸ਼ਾਹ ਦੇ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਉਹਨਾਂ ਨੇ ਕਿਹਾ ਕਿ ਕਾਂਗਰਸ 2027 ਲਈ ਚੰਗੀ ਤਿਆਰੀ ਕਰ ਰਹੀ ਹੈ ਅਤੇ ਇੱਕਜੁੱਟ ਹੋ ਕੇ ਚੋਣ ਲੜੇਗੀ। ਮੌਜੂਦਾ ਰਾਜਨੀਤਿਕ ਤਨਾਅ ਅਤੇ ਸਟੇਜ ਸ਼ੋ ਖਤਮ ਹੋਣੇ ਚਾਹੀਦੇ ਹਨ । ਪੰਜਾਬ ਵਿੱਚ ਨਸ਼ੀਲੇ ਪਦਾਰਥ ਦੇ ਮੁੱਦਿਆਂ ਬਾਰੇ ਉਨ੍ਹਾਂ ਨੇ ਰਾਜਪਾਲ ਦੀ ਮੁਹਿੰਮ ਨੂੰ ਪ੍ਰਤੀਕਾਤਮਕ ਦੱਸਿਆ ਅਤੇ ਇਹ ਵੀ ਸਵੀਕਾਰ ਕੀਤਾ ਕਿ ਸਮੱਸਿਆ ਅਜੇ ਵੀ ਮੌਜੂਦ ਹੈ।

1

ਬਠਿੰਡਾ ਲੇਡੀ ਕਾਂਸਟੇਬਲ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਵਿੱਚ ਅਸਮਰਥ ਹੈ। ਭਾਜਪਾ ਤੇ ਵਕਫ਼ ਬਿੱਲ ਬਾਰੇ ਉਹਨਾਂ ਨੇ ਕਿਹਾ ਕਿ ਰਾਜਾ ਵੜਿੰਗ ਦੋਵਾਂ ਨੇ ਚੰਗਾ ਬੋਲਿਆ ਅਤੇ ਅਸੀਂ ਉਸਦੀ ਪ੍ਰਸ਼ੰਸ਼ਾ ਕਰਦੇ ਹਾਂ ਪਰ ਸੋਚਦੇ ਹਾਂ ਕਿ ਉਹਨਾਂ ਦੋਵਾਂ ਨੇ ਬਹੁਤ ਦੇਰ ਨਾਲ ਗੱਲ ਕੀਤੀ।

(For more news apart from  Rana Gurjit Singh bows Sri Darbar Sahib, prays for welfare all News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement