ਜਲੰਧਰ: ਲਵਲੀ ਆਟੋ ‘ਤੇ ਚੱਲੀ ਗੋਲੀ, ਇਕ ਨੌਜਵਾਨ ਮਰਿਆ
Published : May 6, 2019, 4:29 pm IST
Updated : May 6, 2019, 4:29 pm IST
SHARE ARTICLE
Murder Case
Murder Case

ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਇੱਥੇ ਨਕੋਦਰ ਚੌਂਕ ‘ਤੇ ਮੌਜੂਦ ਲਵਲੀ ਆਟੋ...

ਜਲੰਧਰ : ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਇੱਥੇ ਨਕੋਦਰ ਚੌਂਕ ‘ਤੇ ਮੌਜੂਦ ਲਵਲੀ ਆਟੋ ‘ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਗੋਲੀ ਮੁੰਡੇ ਤੇ ਕੁੜੀ ਨੂੰ ਲੱਗੀ ਹੈ ਜਿਸ ਤੋਂ ਬਾਅਦ ਮੁੰਡੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕੁੜੀ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

CrimeCrime

ਜਾਣਕਾਰੀ ਅਨੁਸਾਰ ਜਵਾਨ ਨੇ ਲਵਲੀ ਆਟੋ ਦੀ ਸੇਲਸ ਗਰਲ ਨੂੰ ਪਹਿਲਾਂ ਗੋਲੀਆਂ ਮਾਰੀ ਅਤੇ ਫਿਰ ਆਪਣੇ ਆਪ ਵੀ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਜਵਾਨ ਦੀ ਪਹਿਚਾਣ ਕਰਤਾਰਪੁਰ  ਦੇ ਰਹਿਣ ਵਾਲੇ ਮਨਪ੍ਰੀਤ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮੁਤਾਬਕ ਲਵਲੀ ਆਟੋ ਅੰਦਰ ਲੰਚ ਟਾਇਮ ਚੱਲ ਰਿਹਾ ਸੀ।

MurderMurder

ਸੀਮਾ ਆਪਣੀਆਂ ਜਮਾਤ ਦੀਆਂ ਕੁੜੀਆਂ ਨਾਲ ਕੰਟੀਨ ‘ਚ ਬੈਠੀ ਸੀ। ਉਦੋਂ ਉਕਤ ਜਵਾਨ ਆਇਆ ਅਤੇ ਉਸ ਨੇ ਉਸਨੂੰ ਗੋਲੀਆਂ ਮਾਰੀਆਂ ਅਤੇ ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਜਿਸ ਵਜੋਂ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement