Punjab News: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਰਾਹਤ, CAT ਨੇ DGP ਦੀ ਨਿਯੁਕਤੀ ਦੇ ਖਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜ
Published : May 6, 2024, 11:56 am IST
Updated : May 6, 2024, 12:18 pm IST
SHARE ARTICLE
 DGP Gaurav Yadav Toady News in punjabi
DGP Gaurav Yadav Toady News in punjabi

Punjab News: ਸਾਬਕਾ DGP ਵੀਕੇ ਭਾਵਰਾ ਨੇ ਦਾਖਲ ਕੀਤੀ ਸੀ ਅਰਜ਼ੀ

 DGP Gaurav Yadav Toady News in punjabi : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। CAT ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਆਰਡਰ ਜਲਦੀ ਹੀ ਆ ਜਾਵੇਗਾ।

ਇਹ ਵੀ ਪੜ੍ਹੋ: Haryana News: ਆਸਟਰੇਲੀਆ 'ਚ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ

ਦਰਅਸਲ ਇਹ ਜੰਗ ਉਦੋਂ ਸ਼ੁਰੂ ਹੋਈ ਜਦੋਂ ਸੂਬਾ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵੀਕੇ ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਤਰਫੋਂ ਕੈਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਡੀਜੀਪੀ ਨਿਯੁਕਤ ਕਰਨ ਲਈ ਯੂਪੀਐਸਈ ਨਿਯਮਾਂ ਨੂੰ ਤੋੜਿਆ ਗਿਆ ਸੀ। ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਗਈ। ਇਹ ਮਾਮਲਾ ਕਰੀਬ ਇੱਕ ਸਾਲ ਤੋਂ ਕੈਟ ਵਿੱਚ ਚੱਲ ਰਿਹਾ ਸੀ।

(For more Punjabi news apart from DGP Gaurav Yadav Toady News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement