Farmers Protest Shambhu Police Station : ਸ਼ੰਭੂ ’ਤੇ ਧਰਨਾ ਦੇਣ ਲਈ ਪਹੁੰਚੇ ਕਿਸਾਨ, ਪੁਲਿਸ ਨੇ ਰੋਕਿਆ
Published : May 6, 2025, 1:19 pm IST
Updated : May 6, 2025, 1:19 pm IST
SHARE ARTICLE
Farmers Protest Shambhu Police Station: Farmers reached Shambhu to protest, stopped by police
Farmers Protest Shambhu Police Station: Farmers reached Shambhu to protest, stopped by police

ਜਗਜੀਤ ਡੱਲੇਵਾਲ ਸਣੇ ਕਈ ਕਿਸਾਨ ਆਗੂ ਕੀਤੇ ਹੋਏ ਨੇ ਨਜ਼ਰਬੰਦ

Farmers Protest Shambhu :  ਕਿਸਾਨਾਂ ਵੱਲੋਂ ਵੱਡੀ ਗਿਣਤੀ ’ਚ ਸ਼ੰਭੂ ਥਾਣੇ ਵੱਲ ਕੂਚ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਕਰਾਰ  ਹੋ ਸਕਦੀ ਹੈ।  ਜਿਸ ਕਾਰਨ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਕਿਸਾਨਾਂ ਦਾ ਰਸਤਾ ਰੋਕਣ ਲਈ ਇੱਕਠੇ ਹੋਏ ਪਏ ਹਨ। ਮਿਲੀ ਜਾਣਕਾਰੀ ਮੁਤਾਬਿਕ  ਕਿਸਾਨ ਆਗੂਆਂ ਵਲੋਂ ਪੁਲਿਸ ਦੇ ਰੋਕਣ ’ਤੇ ਸੜਕ ’ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕਰਨ ਦੇ ਹੁਕਮ ਦਿੱਤੇ ਗਏ ਹਨ। ਕਈ ਆਗੂਆਂ ਨੇ ਆਪਣੇ ਪਿੰਡਾਂ ਤੋਂ ਨਿਕਲ ਕੇ ਸ਼ੰਭੂ ਥਾਣੇ ਦਾ ਇਕ ਦਿਨ ਦਾ ਸ਼ਾਂਤਮਈ ਰੂਪ ਨਾਲ ਘਿਰਾਓ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ ਹੈ। ਪੰਜਾਬ ਭਰ ਦੇ ਪਿੰਡਾਂ ਚ ਪੁਲਸ ਵੱਡੀ ਗਿਣਤੀ ’ਚ ਤੈਨਾਤ ਕੀਤੀ ਗਈ ਪੁਲਿਸ ਨੇ ਕਾਰਵਾਈ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿਰਸਾ ਸਮੇਤ ਕਈ ਆਗੂ ਜਿਹੜੇ ਸਰੀਰਕ ਤੌਰ ਤੇ ਬਿਮਾਰ ਹਨ ਉਹਨਾਂ ਨੂੰ ਘਰਾਂ ’ਚ ਨਜਰਬੰਦ ਕੀਤਾ ਗਿਆ ਸੀ।

 ਨਾਕੇਬੰਦੀ ਕਰਕੇ ਪੁਲਿਸ ਨੇ ਕਿਸਾਨਾਂ ਨੂੰ ਫਿਰ ਹਿਰਾਸਤ ਵਿੱਚ ਲਿਆ ਅਤੇ ਰਾਜਪੁਰਾ ਦੇ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਤੇ ਗੁਰਮੀਤ ਸਿੰਘ ਥਾਣਾ ਸਦਰ ਦੇ ਇੰਚਾਰਜ ਵੱਲੋਂ ਨਾਕੇਬੰਦੀ ਦੌਰਾਨ 18 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਿਨ੍ਹਾਂ ਨੂੰ ਰਾਜਪੁਰਾ ਦੇ ਸਿਟੀ ਥਾਣਾ ਵਿੱਚ ਭੇਜ ਦਿੱਤਾ ਗਿਆ ਹੈ ਕਿ ਸ਼ੰਭੂ ਥਾਣਾ ਘੇਰਨ ਲਈ ਜਾ ਰਹੇ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement