ਖ਼ਬਰਾਂ |

ਤਾਜ਼ਾ |

ਐਸ.ਸੀ. ਕਮਿਸ਼ਨ ਵਲੋਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ
Published : May 6, 2026, 9:50 pm IST
Updated : May 6, 2026, 9:50 pm IST
SHARE ARTICLE
SC Commission seeks appointment of Director and Nodal Officer Census Punjab
SC Commission seeks appointment of Director and Nodal Officer Census Punjab

ਜਨਗਣਨਾ ਸਬੰਧੀ ਫਾਰਮਾਂ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦ ਵਰਤਣ ਸਬੰਧੀ ਪ੍ਰਾਪਤ ਸ਼ਿਕਾਇਤ ’ਤੇ ਕਾਰਵਾਈ

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਨਗਣਨਾ ਸਬੰਧੀ ਫਾਰਮਾਂ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦ ਵਰਤਣ ਸਬੰਧੀ ਪ੍ਰਾਪਤ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਜਨਗਣਨਾ ਆਪਰੇਸ਼ਨ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਨੋਡਲ ਅਫ਼ਸਰ ਨੂੰ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵਾਲਮੀਕਿ/ਮਜ਼੍ਹਬੀ ਸਿੱਖ ਸਭਾ ਵਲੋਂ ਵਲੋਂ ਵਲੋਂ ਸ਼ਿਕਾਇਤ ਪ੍ਰਾਪਤ ਹੋਈ ਹੈ  ਕਿ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦ ਦੀ ਵਰਤੋਂ ਕੀਤੀ ਗਈ ਹੈ ਜਿਸ ਸਬੰਧੀ ਕਮਿਸ਼ਨ ਨੇ ਮਿਤੀ 13-05-2026 ਡਾ.ਨਵਜੋਤ ਖੋਸਾ ਡਾਇਰੈਕਟਰ ਜਨਗਣਨਾ ਆਪ੍ਰੇਸ਼ਨ ਵਿਭਾਗ ਪੰਜਾਬ ਅਤੇ ਜਨਗਣਨਾ ਆਪ੍ਰੇਸ਼ਨ ਵਿਭਾਗ ਪੰਜਾਬ ਦੇ ਨੋਡਲ ਅਫ਼ਸਰ ਮਨਜੀਤ ਸਿੰਘ ਬਰਾੜ ਨੂੰ ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ 'ਤੇ ਤਲਬ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement