ਏ.ਵੇਣੂ ਪ੍ਰਸ਼ਾਦ ਨੂੰ ਮਿਲਿਆ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਚਾਰਜ
Published : Jun 6, 2020, 7:45 am IST
Updated : Jun 6, 2020, 7:45 am IST
SHARE ARTICLE
 A. Venu Prasad
A. Venu Prasad

ਸੀਨੀਅਰ ਆਈ.ਏ.ਐਸ. ਅਧਿਕਾਰੀ ਏ. ਵੇਣੂ ਪ੍ਰਸ਼ਾਦ ਨੂੰ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਐਡੀਸ਼ਨਲ

ਚੰਡੀਗੜ੍ਹ, 5 ਜੂਨ (ਗੁਰਉਪਦੇਸ਼ ਭੁੱਲਰ): ਸੀਨੀਅਰ ਆਈ.ਏ.ਐਸ. ਅਧਿਕਾਰੀ ਏ. ਵੇਣੂ ਪ੍ਰਸ਼ਾਦ ਨੂੰ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਐਡੀਸ਼ਨਲ ਚਾਰਜ ਦਿਤਾ ਗਿਆ ਹੈ। ਉਹ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਹਨ। ਵਰਣਨਯੋਗ ਹੈ ਕਿ ਪਾਵਰਕਾਮ ਦੇ ਮੌਜੂਦਾ ਚੇਅਰਮੈਨ ਬੀ.ਐਸ. ਸਰਾਓ ਦਾ ਕਾਰਜਕਾਲ ਅੱਜ ਖ਼ਤਮ ਹੋ ਰਿਹਾ ਸੀ। ਭਾਵੇਂ ਉਨ੍ਹਾਂ ਨੂੰ ਕਾਰਗੁਜ਼ਾਰੀ ਦੇ ਆਧਾਰ 'ਤੇ ਸੇਵਾ ਕਾਲ 'ਚ ਹੋਰ ਵਾਧਾ ਮਿਲਣ ਦੇ ਚਰਚੇ ਸਨ

Pic-1Pic-1

ਪਰ ਇਸ ਤਰ੍ਹਾਂ ਨਹੀਂ ਹੋਇਆ। ਸਰਾਓ ਨੇ ਅੱਜ ਅਪਣੀ ਸੇਵਾ ਮੁਕਤੀ ਮੌਕੇ ਇਕ ਪੱਤਰ ਲਿਖ ਕੇ ਸੱਭ ਦਾ ਉਨ੍ਹਾਂ ਨੂੰ ਮਿਲੇ ਸਹਿਯੋਗ ਲਈ ਧਨਵਾਦ ਕੀਤਾ ਹੈ। ਇਸੇ ਦੌਰਾਨ ਪਤਾ ਲਗਾ ਹੈ ਕਿ ਫ਼ਿਲਹਾਲ ਪਾਵਰਕਾਮ ਦੇ ਚੇਅਰਮੈਨ ਅਤੇ ਐਮ.ਡੀ. ਦਾ ਕੰਮ ਏ. ਵੇਣੂਪ੍ਰਸ਼ਾਦ ਹੀ ਵੇਖਣਗੇ ਅਤੇ ਨਵੇਂ ਚੇਅਰਮੈਨ ਦੀ ਨਿਯੁਕਤੀ ਲਈ ਸਰਕਾਰ ਇਸ਼ਤਿਹਾਰ ਜਾਰੀ ਕਰੇਗੀ। ਇਸ ਤੋਂ ਬਾਅਦ ਨਿਯਮਾਂ ਮੁਤਾਬਕ ਨਵਾਂ ਚੇਅਰਮੈਨ ਲਗੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement