ਖ਼ਬਰਾਂ |

ਤਾਜ਼ਾ |

BSF ਵੱਲੋਂ ਸ਼ੱਕੀ ਹਾਲਾਤ 'ਚ ਘੁੰਮ ਰਹੇ ਪਾਕਿਸਤਾਨੀ ਨੂੰ ਲਿਆ ਗਿਆ ਹਿਰਾਸਤ 'ਚ
Published : Jun 6, 2021, 7:04 pm IST
Updated : Jun 6, 2021, 7:04 pm IST
SHARE ARTICLE
Murtaza
Murtaza

ਇਸ ਪਾਕਿਸਤਾਨੀ ਲੜਕੇ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ

ਗੁਰਦਾਸਪੁਰ-ਬੀ.ਐੱਸ.ਐੱਫ. ਦੀ 10 ਬਟਾਲੀਅਨ ਦੇ ਜਵਾਨਾਂ ਵੱਲੋਂ ਇਕ ਪਾਕਿਸਤਾਨੀ ਨੂੰ ਹਿਰਾਸਤ 'ਚ ਲਏ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸ ਦੇਈਏ ਕਿਬੀ.ਐੱਸ.ਐੱਫ. ਦੀ 10 ਬਟਾਲੀਅਨ ਦੇ ਜਵਾਨਾਂ ਨੇ ਗੁਰਦਾਸਪੁਰ ਦੇ ਡਾਰੇ ਬਾਬਾ ਨਾਨਕ ਨਾਲ ਲੱਗਦੇ ਪਾਕਿਸਤਾਨ ਬਾਰਡਰ ਦੇ ਭਾਰਤੀ ਖੇਤਰ 'ਚ ਘੁੰਮ ਰਹੇ ਇਕ ਪਾਕਿਸਾਤਨੀ ਲੜਕੇ ਨੂੰ ਹਿਰਾਸਤ 'ਚ ਲਿਆ ਹੈ।

ਇਹ ਵੀ ਪੜ੍ਹੋ-ਇਹ ਰਾਸ਼ਨ ਨਾ AAP ਦਾ ਤੇ ਨਾ ਹੀ BJP ਦਾ ਫਿਰ ਹੋਮ ਡਿਲਿਵਰੀ ਕਿਉਂ ਨਹੀਂ : ਕੇਜਰੀਵਾਲ

ਜਾਣਕਾਰੀ ਮੁਤਾਬਕ ਹਿਰਾਸਤ 'ਚ ਲਏ ਗਏ ਇਸ ਪਾਕਿਸਤਾਨੀ ਦੀ ਪਛਾਣ ਮੁਰਤਜਾ ਪੁੱਤਰ ਇਸ਼ਤਫਾਕ ਨਿਵਾਸੀ ਜ਼ਿਲ੍ਹਾ ਨਾਰੋਵਾਲ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਪਾਕਿਸਤਾਨੀ ਸ਼ੱਕੀ ਹਾਲਾਤ 'ਚ ਘੁੰਮ ਰਿਹਾ ਸੀ ਅਤੇ ਜਵਾਨਾਂ ਨੇ ਇਸ ਨੂੰ ਹਿਰਾਸਤ 'ਚ ਲੈ ਲਿਆ। ਹਿਰਾਸਤ 'ਚ ਲਏ ਗਏ ਇਸ ਪਾਕਿਸਤਾਨੀ ਲੜਕੇ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ , ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Location: India, Punjab

SHARE ARTICLE

ਏਜੰਸੀ

Advertisement

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM

E20 ਤੇਲ ਤੋਂ ਬਾਅਦ ਅਦਾਲਤ ਦਾ ਵੱਡਾ ਫ਼ੈਸਲਾ! ਗਾਹਕ ਨੂੰ ਮਿਲੇਗੀ ਨਵੀਂ ਗੱਡੀ | ਕੰਪਨੀ ਨੂੰ Court ਦਾ ਹੁਕਮ

16 Jul 2026 2:59 PM

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM
Advertisement