ਸ੍ਰੀ ਦਰਬਾਰ ਸਾਹਿਬ 'ਚ ਸਿੱਖ ਨੌਜਵਾਨਾਂ ਤੇ ਬੀਬੀਆਂ ਵੱਲੋਂ ਲਗਾਏ ਗਏ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
Published : Jun 6, 2021, 9:11 am IST
Updated : Jun 6, 2021, 12:35 pm IST
SHARE ARTICLE
Slogans of Khalistan Zindabad chanted by Sikh youth
Slogans of Khalistan Zindabad chanted by Sikh youth

ਸਾਕਾ ਨੀਲਾ ਤਾਰਾ ਦੀ ਅੱਜ 37ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ( Sri Akal Takht Sahib) ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ।

ਅੰਮ੍ਰਿਤਸਰ: ਛੇ ਜੂਨ 1984 ਨੂੰ ਦਰਬਾਰ ਸਾਹਿਬ ( Darbar Sahib) ਕੰਪਲੈਕਸ ਉੱਪਰ ਹੋਈ ਫ਼ੌਜੀ ਕਾਰਵਾਈ ਨੂੰ 37 ਸਾਲ ਪੂਰੇ ਹੋ ਗਏ ਹਨ।  

Slogans of Khalistan Zindabad chanted by Sikh youthSlogans of Khalistan Zindabad chanted by Sikh youth

ਸਾਕਾ ਨੀਲਾ ਤਾਰਾ ਦੀ ਅੱਜ 37ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ( Sri Akal Takht Sahib) ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਨੌਜਵਾਨਾਂ(Sikh youth) ਅਤੇ ਸਿੱਖ ਬੀਬੀਆਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ( Khalistan Zindabad) ਦੇ ਨਾਅਰੇ ਲਗਾਏ ਗਏ ਹਨ।

Slogans of Khalistan Zindabad chanted by Sikh youthSlogans of Khalistan Zindabad chanted by Sikh youth

 ਦੱਸ ਦੇਈਏ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਸਮੇਤ ਪੰਜਾਬ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਤੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ। 

Slogans of Khalistan Zindabad chanted by Sikh youthSlogans of Khalistan Zindabad chanted by Sikh youth

ਤਿੰਨ ਦਰਜਨਾਂ ਦੇ ਕਰੀਬ ਡੀ.ਐਸ.ਪੀ, ਐਸ.ਪੀ. ਤੇ ਇਕ ਡੀ.ਸੀ.ਪੀ. ਵੱਲੋਂ ਪੁਲਿਸ ਬਲ ਦੀ ਅਗਵਾਈ ਕੀਤੀ ਜਾ ਰਹੀ ਹੈ। ਸਾਰੇ ਹੀ ਸਿਵਲ ਵਰਦੀ ਵਿਚ ਤਾਇਨਾਤ ਹਨ।

Slogans of Khalistan Zindabad chanted by Sikh youthSlogans of Khalistan Zindabad chanted by Sikh youth

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ( Sri Guru Granth Sahib Ji) ਵਿਖੇ ਫ਼ੌਜ ਦੀ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ ਸਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement