ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਸਚਿਨ ਪਾਇਲਟ, 'ਕੇਂਦਰ ਤੇ ਸੂਬਾ ਸਰਕਾਰ ਜਲਦ ਕਰੇ ਕਾਰਵਾਈ'
Published : Jun 6, 2022, 2:35 pm IST
Updated : Jun 6, 2022, 2:35 pm IST
SHARE ARTICLE
photo
photo

ਬਹੁਤ ਹੀ ਨਿੰਦਣਯੋਗ ਘਟਨਾ ਹੈ'

 

 

ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕਈ ਪ੍ਰਮੁੱਖ ਸਿਆਸੀ ਆਗੂਆਂ ਅਤੇ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਕੜੀ ਵਿੱਚ ਅੱਜ ਰਾਜਸਥਾਨ ਦੇ ਸਾਬਕਾ ਡਿਪਟੀ ਸੀਐਮ ਸਚਿਨ ਪਾਇਲਟ ਸਿੱਧੂ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਮਾਨਸਾ ਪਹੁੰਚੇ।

Sachin PilotSachin Pilot

ਉਹ ਸਿੱਧੂ ਦੇ ਪਿਤਾ ਨੂੰ ਮਿਲੇ ਅਤੇ ਉਨ੍ਹਾਂ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਹੌਸਲਾ ਦਿੰਦੇ ਹੋਏ ਦੇਖਿਆ ਗਿਆ। ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਚਿਨ ਪਾਇਲਟ ਨੇ ਕਿਹਾ ਕਿ ਇਹ  ਹਾਦਸਾ ਬਹੁਤ ਹੀ ਖੌਫਨਾਕ ਹਾਦਸਾ ਹੈ।

Sachin PilotSachin Pilot

ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵਾਪਰ ਰਹੀਆਂ ਅਜਿਹੀਆਂ ਘਟਵਾਨਾਂ ਨੂੰ ਰੋਕਣਾ ਪਵੇਗਾ। ਪੰਜਾਬ ਦੇ ਲੋਕਾਂ ਨੇ ਬਹੁਤ ਸਮਾਂ ਅੱਤਵਾਦ  ਦੇ ਦੌਰ ਚ ਲੰਘਾਇਆ। ਅਸੀਂ ਨਹੀਂ ਚਾਹੁੰਦੇ ਉਹ ਸਮਾਂ ਵਾਪਸ ਆਵੇ ਪਰ ਜੋ ਘਟਨਾ ਘਟੀ ਉਹ ਬਹੁਤ ਹੀ ਹੈਰਾਨ ਕਰਨ  ਵਾਲੀ ਤੇ ਨਿੰਦਣਯੋਗ ਹੈ। ਘਟਨਾ ਨੂੰ ਅੰਜ਼ਮਾ ਦੇਣ ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ।  ਉਮੀਦ  ਹੈ ਕੇਂਦਰ ਸਰਕਾਰ, ਪੰਜਾਬ ਸਰਕਾਰ ਇਸ ਤੇ ਪੁਖਤਾ ਕਾਰਵਾਈ ਕਰੇਗੀ। 

sidhu moose walasidhu moose wala

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement