ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੇ ਨਾਂ ਜਨਤਕ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸਿੱਖ ਕੌਮ ਦੀ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੇ ਨਾਂ ਜਨਤਕ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।