Chandigarh Holiday : ਚੰਡੀਗੜ੍ਹ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ10 ਜੂਨ ਨੂੰ ਰਹੇਗੀ ਛੁੱਟੀ 

By : BALJINDERK

Published : Jun 6, 2024, 7:00 pm IST
Updated : Jun 6, 2024, 7:00 pm IST
SHARE ARTICLE
Chandigarh Holiday
Chandigarh Holiday

Chandigarh Holiday : ਦਫਤਰ, ਬੋਰਡਾਂ, ਨਿਗਮ, ਸੰਸਥਾਵਾਂ ਰਹਿਣਗੇ ਬੰਦ 

Chandigarh Holiday : ਚੰਡੀਗੜ੍ਹ- ਚੰਡੀਗੜ੍ਹ 'ਚ 10 ਜੂਨ ਸੋਮਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਦਿਨ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸੋਮਵਾਰ ਨੂੰ ਸਰਕਾਰੀ ਦਫਤਰ, ਬੋਰਡਾਂ, ਨਿਗਮ, ਸੰਸਥਾਵਾਂ ਬੰਦ ਰਹਿਣਗੇ। ਇਸ ਦਿਨ ਨੂੰ ਜਨਤਕ ਛੁੱਟੀ ਦੇ ਰੂਪ ’ਚ ਮੰਨਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੜਾਕੇ ਦੀ ਗਰਮੀ ਕਾਰਨ ਸਕੂਲਾਂ-ਕਾਲਜਾਂ 'ਚ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

(For more news apart from holiday in Chandigarh on June 10, occasion martyrdom anniversary of Shri Guru Arjan Dev Ji News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement