Amritsar News: ਘੱਲੂਘਾਰਾ ਦਿਵਸ: ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਗੜਗੱਜ ਵਲੋਂ ਅਰਦਾਸ
Published : Jun 6, 2025, 8:39 am IST
Updated : Jun 6, 2025, 8:39 am IST
SHARE ARTICLE
Amritsar News: Ghallughara Day: Giani Gargajj offers prayers after the Bhog of Sri Akhand Path Sahib
Amritsar News: Ghallughara Day: Giani Gargajj offers prayers after the Bhog of Sri Akhand Path Sahib

ਜਥੇਦਾਰ ਵੱਲੋਂ ਕੌਮ ਦੇ ਨਾਮ ਉੱਤੇ ਸੰਦੇਸ਼ ਨਹੀਂ ਪੜ੍ਹਿਆ ਗਿਆ ਹੈ।

Amritsar News:  ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਰਦਾਸ ਕੀਤੀ ਜਾ ਰਹੀ ਹੈ। ਇਸ ਮੌਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਮੌਜੂਦ ਹਨ।ਜਥੇਦਾਰ ਵੱਲੋਂ ਕੌਮ ਦੇ ਨਾਮ ਉੱਤੇ ਸੰਦੇਸ਼ ਨਹੀਂ ਪੜ੍ਹਿਆ ਗਿਆ ਹੈ।

 ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਘੱਲੂਘਾਰਾ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਕਰਨ ’ਤੇ ਦਮਦਮੀ ਟਕਸਾਲ ਸਮੇਤ ਕਈ ਸਿੱਖ ਜਥੇਬੰਦੀਆਂ ਵਲੋਂ ਇਤਰਾਜ ਜਤਾਏ ਜਾਣ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਸਮੇਤ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਮ ਦੀ ਰਸਮ ਅਦਾ ਕੀਤੀ ਗਈ ਤੇ ਇਸ ਉਪਰੰਤ ਘੱਲੂਘਾਰਾ ਸਮਾਗਮ ਲਗਭਗ ਸ਼ਾਂਤੀਪੂਰਵਕ ਸਮਾਤਪਤ ਹੋ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement