Big Breaking: ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਅਗਾਊਂ ਜ਼ਮਾਨਤ,ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਭੇਜੇ ਸੀ ਸੰਮਨ

By : BALJINDERK

Published : Jun 6, 2025, 8:48 pm IST
Updated : Jun 6, 2025, 8:48 pm IST
SHARE ARTICLE
ਭਾਰਤ ਭੂਸ਼ਣ ਆਸ਼ੂ
ਭਾਰਤ ਭੂਸ਼ਣ ਆਸ਼ੂ

ਇੱਕ ਸਕੂਲ ਦੀ ਜ਼ਮੀਨ ਵਿਵਾਦ ਮਾਮਲੇ 'ਚ ਭੇਜੇ ਸੀ ਸੰਮਨ, ਆਸ਼ੂ  ਨੇ ਲੁਧਿਆਣਾ ਅਦਾਲਤ ਦਾ ਰੁਖ ਕੀਤਾ ਸੀ।

Ludhiana News in Punjabi : ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਅਗਾਊਂ ਜ਼ਮਾਨਤ ਲੁਧਿਆਣਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਇੱਕ ਸਕੂਲ ਦੀ ਜ਼ਮੀਨ ਵਿਵਾਦ ਮਾਮਲੇ 'ਚ ਸੰਮਨ ਭੇਜੇ ਸੀ। ਭਾਰਤ ਭੂਸ਼ਣ ਆਸ਼ੂ  ਨੇ ਲੁਧਿਆਣਾ ਅਦਾਲਤ ਦਾ ਰੁਖ ਕੀਤਾ ਸੀ।

ਦੱਸ ਦੇਈਏ ਕਿ ਭਾਰਤ ਭੂਸ਼ਣ 19 ਜੂਨ ਤੋਂ ਬਾਅਦ ਮੈਂ ਵਿਜੀਲੈਂਸ ਅੱਗੇ ਪੇਸ਼ ਹੋਣਗੇ। ਆਸ਼ੂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਹਨ।  ਉਹ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਹਨ। 

(For more news apart from Bharat Bhushan Ashu granted anticipatory bai News in Punjabi, stay tuned to Rozana Spokesman)






 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement