Mansa News : ਵੱਡੀ ਖ਼ਬਰ : ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਹਵਾਲਾਤੀ, ਹਸਪਤਾਲ 'ਚ ਮੈਡੀਕਲ ਕਰਵਾਉਣ ਲੈ ਕੇ ਆਈ ਸੀ ਪੁਲਿਸ

By : BALJINDERK

Published : Jun 6, 2025, 4:52 pm IST
Updated : Jun 6, 2025, 4:52 pm IST
SHARE ARTICLE
ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਹਵਾਲਾਤੀ
ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਹਵਾਲਾਤੀ

Mansa News : ਹੈਰੋਇਨ ਸਣੇ ਫੜਿਆ ਗਿਆ ਸੀ ਸੰਦੀਪ ਸਿੰਘ, ਮੈਡੀਕਲ ਚੈਕਅਪ ਲਈ ਲੈ ਕੇ ਆਈ ਸੀ ਪੁਲਿਸ

Mansa News in Punjabi : ਮਾਨਸਾ ਦੇ ਸਰਕਾਰੀ ਹਸਪਤਾਲ ਤੋਂ ਇੱਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪਤਾ ਲੱਗਾ ਹੈ ਕਿ ਸੰਦੀਪ ਸਿੰਘ ਨਾਮਕ ਹਵਾਲਾਤੀ ਜਿਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ। ਥਾਣਾ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(For more news apart from Prisoner escapes after evading police in Mansa News in Punjabi, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement