ਖ਼ਬਰਾਂ |

ਤਾਜ਼ਾ |

ਕਰੰਟ ਲੱਗਣ ਨਾਲ ਲੜਕੀ ਦੀ ਮੌਤ, ਲੈਂਟਰ ਨੂੰ ਪਾਣੀ ਲਾਉਂਦੇ ਸਮੇਂ ਵਾਪਰਿਆ ਹਾਦਸਾ

By : GAGANDEEP

Published : Jun 6, 2026, 1:44 pm IST
Updated : Jun 6, 2026, 1:44 pm IST
SHARE ARTICLE
Girl dies due to electrocution in Ropar
Girl dies due to electrocution in Ropar

ਘਰ ਵਿੱਚ ਲੈਂਟਰ ਨੂੰ ਪਾਣੀ ਲਾਉਂਦੇ ਸਮੇਂ ਵਾਪਰਿਆ ਹਾਦਸਾ

ਰੋਪੜ ਦੇ ਸਦਾਵਰਤ ਮਹੱਲੇ ਵਿੱਚ ਅੱਜ ਇੱਕ 16 ਸਾਲਾ ਲੜਕੀ ਕਾਜਲ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਲੈਂਟਰ ਨੂੰ ਪਾਣੀ ਲਾਉਂਦੇ ਸਮੇਂ ਮੋਟਰ ਵਿੱਚ ਕਰੰਟ ਆਉਣ ਕਾਰਨ ਇਹ ਹਾਦਸਾ ਵਾਪਰਿਆ। 

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਮੁਹੱਲੇ ਵਿੱਚ ਪਾਣੀ ਬਹੁਤ ਘੱਟ ਆਉਂਦਾ ਹੈ ਅਤੇ ਮੋਟਰ ਦੇ ਨਾਲ ਹੀ ਪਾਣੀ ਭਰਿਆ ਜਾਂਦਾ ਹੈ ਅੱਜ ਜਦੋਂ ਕਾਜਲ ਲੈਂਟਰ ਨੂੰ ਪਾਣੀ ਲਗਾ ਰਹੀ ਸੀ ਤਾਂ  ਅਚਾਨਕ ਕਰੰਟ ਆ ਗਿਆ ਤੇ ਕਾਜਲ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਿਆ। ਪਰਿਵਾਰਿਕ ਮੈਂਬਰਾਂ ਵੱਲੋਂ ਕਾਜਲ  ਨੂੰ ਸਿਵਲ ਹਸਪਤਾਲ ਰੋਪੜ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
 

ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਮਰੀਜ਼ ਉਹਨਾਂ ਦੇ ਕੋਲ ਆਇਆ ਤਾਂ ਉਸ ਦੀ ਨਬਜ਼ ਬਹੁਤ ਘੱਟ ਹੌਲੀ ਚੱਲ ਰਹੀ ਸੀ। ਉਹਨਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਕਾਜਲ ਨੂੰ ਬਚਾਇਆ ਨਹੀਂ ਜਾ ਸਕਿਆ। ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement