ਕਾਂਗਰਸ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ: ਗਿੱਲ, ਮੰਗੀ
Published : Jul 6, 2018, 9:27 am IST
Updated : Jul 6, 2018, 9:27 am IST
SHARE ARTICLE
Rajinder Singh Bhathal With Others
Rajinder Singh Bhathal With Others

ਪੰਜਾਬ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦਾ ਵਾਈਸ ਚੇਅਰਪਰਸਨ ...

ਲੁਧਿਆਣਾ: ਪੰਜਾਬ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦਾ ਵਾਈਸ ਚੇਅਰਪਰਸਨ ਬਣਾਏ ਜਾਣ ਅਤੇ ਕੈਬਨਿਟ ਰੈਂਕ ਦੇਣ 'ਤੇ ਸਮੂਹ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧਨਵਾਦ ਕਰਦਿਆਂ ਰਮਨੀਤ ਗਿੱਲ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸਾਹਨੇਵਾਲ ਤੇ

ਗੁਰਸੇਵਕ ਸਿੰਘ ਮੰਗੀ ਜਨਰਲ ਸਕੱਤਰ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਹਿਬ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਅਪਣੇ ਮਿਹਨਤੀ ਵਰਕਰਾਂ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਇਸ ਸਮੇਂ ਰਘੂਵੀਰ ਸਿੰਘ, ਜਿੰਮੀ ਖਤਰੀ, ਅਮਨਦੀਪ ਕੱਕਾ, ਜਸਪ੍ਰੀਤ ਸਿੰਘ ਲੱਕੀ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement