ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਮੀਂਹ ਪਿਆ, ਗਰਮੀ ਤੋਂ ਰਾਹਤ
Published : Jul 6, 2020, 8:21 am IST
Updated : Jul 6, 2020, 8:21 am IST
SHARE ARTICLE
File Photo
File Photo

ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਐਤਵਾਰ ਨੂੰ ਮੀਂਹ ਪਿਆ ਜਿਸ ਨਾਲ ਤਾਪਮਾਨ ਵਿਚ ਕਮੀ ਦਰਜ ਕੀਤੀ ਗਈ

ਚੰਡੀਗੜ੍ਹ, 5 ਜੁਲਾਈ : ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਐਤਵਾਰ ਨੂੰ ਮੀਂਹ ਪਿਆ ਜਿਸ ਨਾਲ ਤਾਪਮਾਨ ਵਿਚ ਕਮੀ ਦਰਜ ਕੀਤੀ ਗਈ ਅਤੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ। ਚੰਡੀਗੜ੍ਹ ਦੇ ਨੇੜਲੇ ਸ਼ਹਿਰਾਂ ਪੰਜਾਬ ਦੇ ਮੋਹਾਲੀ ਅਤੇ ਹਰਿਆਣਾ ਦੇ ਪੰਚਕੂਲਾ ਵਿਚ ਵੀ ਮੀਂਹ ਪਿਆ। ਹਰਿਆਣਾ ਦੇ ਗੁੜਗਾਉਂ, ਫ਼ਰੀਦਾਬਾਦ, ਜੀਂਦ, ਅੰਬਾਲਾ ਅਤੇ ਹਰਿਆਣਾ ਦੇ ਹੋਰ ਹਿੱਸਿਆਂ ਵਿਚ ਮੀਂਹ ਪਿਆ।

File PhotoFile Photo

ਪਿਛਲੇ ਇਕ ਹਫ਼ਤੇ ਤੋਂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿਚ ਹੁੰਮਸ ਭਰਿਆ ਮੌਸਮ ਬਣਿਆ ਹੋਇਆ ਸੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤਕ ਖ਼ਿੱਤੇ ਵਿਚ ਮੀਂਹ ਪੈਣ ਦਾ ਅਨੁਮਾਨ ਲਾਇਆ ਹੈ। (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement