Sutlej River : ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਨੰਗਲ ਅਤੇ ਅਨੰਦਪੁਰ ਸਾਹਿਬ ਦੇ ਦਰਜਨਾਂ ਪਿੰਡਾਂ 'ਚ ਹੜ੍ਹ ਦਾ ਖਤਰਾ 

By : BALJINDERK

Published : Jul 6, 2025, 7:51 pm IST
Updated : Jul 6, 2025, 7:51 pm IST
SHARE ARTICLE
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਨੰਗਲ ਅਤੇ ਅਨੰਦਪੁਰ ਸਾਹਿਬ ਦੇ ਦਰਜਨਾਂ ਪਿੰਡਾਂ 'ਚ ਹੜ੍ਹ ਦਾ ਖਤਰਾ 
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਨੰਗਲ ਅਤੇ ਅਨੰਦਪੁਰ ਸਾਹਿਬ ਦੇ ਦਰਜਨਾਂ ਪਿੰਡਾਂ 'ਚ ਹੜ੍ਹ ਦਾ ਖਤਰਾ 

Sutlej River : ਪ੍ਰਸ਼ਾਸਨ ਵੱਲੋਂ ਹਦਾਇਤਾਂ ਜਾਰੀ, ਨਦੀਆਂ ਦਰਿਆਵਾਂ ਦੇ ਕਿਨਾਰਿਆਂ ਤੋਂ ਦੂਰ ਜਾਣ ਦੀ ਕੀਤੀ ਅਪੀਲ 

Sutlej River News in Punjabi : ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧ ਗਿਆ ਹੈ।  ਹਿਮਾਚਲ ਪ੍ਰਦੇਸ਼ ਤੋਂ ਸਵਾ ਨਦੀ ਵਿੱਚੋਂ ਭਾਰੀ ਪਾਣੀ ਆ ਰਿਹਾ ਹੈ।ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਹ ਪੈਣ ਕਾਰਨ ਸਾਰਾ ਪਾਣੀ ਪੰਜਾਬ ਦੇ ਨਿਚਲੇ ਇਲਾਕੇ ਵਿੱਚ ਪਹੁੰਚਦਾ ਹੈ। ਨੰਗਲ ਅਤੇ ਅਨੰਦਪੁਰ ਸਾਹਿਬ ਦੇ ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ।  ਪਿੰਡ ਬੁਰਜ ਵਿੱਚ ਕਈ ਘਰਾਂ ਵਿਚ ਪਾਣੀ ਆ ਵੜਿਆ ਹੈ।  

1

ਪ੍ਰਸ਼ਾਸਨ ਵੱਲੋਂ ਦਰਿਆਵਾਂ ਕੰਢੇ ਵੱਸਦੇ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਲੋਕਾਂ ਨੂੰ ਆਪਣਾ ਜਰੂਰੀ ਆ ਸਮਾਨ ਇਕੱਠਾ ਕਰਨ ਲਈ ਕਿਹਾ ਗਿਆ ਹੈ । ਨਦੀਆਂ ਦਰਿਆਵਾਂ ਦੇ ਕਿਨਾਰਿਆਂ ਤੋਂ ਦੂਰ ਜਾਣ ਦੀ ਅਪੀਲ ਵੀ ਕੀਤੀ ਗਈ ਹੈ।  

1

(For more news apart from  Water level in Sutlej River increased, Flood threat in dozens of villages of Nangal and Anandpur Sahib News in Punjabi, stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement