
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਦੌਰੇ ਕੀਤੇ ਜਾ ਰਹੇ ਹਨ।
ਜਲੰਧਰ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਅੱਜ ਨਵਜੋਤ ਸਿੰਘ ਸਿੱਧੂ ਸੰਤ ਮਹਾਰਾਜ ਨਿਰੰਜਨ ਦਾਸ ਜੀ ਬੱਲਾਂ ਅਤੇ ਸੰਤ ਨਿਰਮਲ ਦਾਸ ਜੀ ਜੌੜੇ ਕੋਲੋਂ ਆਸ਼ੀਰਵਾਦ ਲੈਣ ਲਈ ਜਲੰਧਰ ਪਹੁੰਚੇ।
Navjot Sidhu visited Sant Niranjan Dass Ji Ballan and Sant Nirmal Dass Ji Jaure
ਹੋਰ ਪੜ੍ਹੋ: MSP ਨੀਤੀ ਦਾ ਖੇਤੀ ਕਾਨੂੰਨਾਂ ਨਾਲ ਕੋਈ ਲੈਣਾ-ਦੇਣਾ ਨਹੀਂ, ਕਿਸਾਨ ਫਸਲ ਵੇਚਣ ਲਈ ਆਜ਼ਾਦ- ਸਰਕਾਰ
ਇਸ ਦੌਰਾਨ ਨਵਜੋਤ ਸਿੱਧੂ ਅਤੇ ਹੋਰ ਆਗੂਆਂ ਨੇ ਨੇ ਆਮ ਸ਼ਰਧਾਲੂਆਂ ਵਾਂਗ ਲੰਗਰ ਛਕਿਆ।
Navjot Sidhu visited Sant Niranjan Dass Ji Ballan and Sant Nirmal Dass Ji Jaure
ਹੋਰ ਪੜ੍ਹੋ: ਖੇਡ ਰਤਨ 'ਤੇ ਕੇਂਦਰ ਦੇ ਫੈਸਲੇ ਦਾ ਕਾਂਗਰਸ ਵੱਲੋਂ ਸਵਾਗਤ, ਕਿਹਾ- ਹੁਣ ਮੋਦੀ ਸਟੇਡੀਅਮ ਦਾ ਨਾਂਅ ਬਦਲੋ
ਇਸ ਮੌਕੇ ਉਹਨਾਂ ਨਾਲ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਮੋਹਿੰਦਰ ਸਿੰਘ ਕੇ.ਪੀ, ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਮੰਤਰੀ ਚਰਨਜੀਤ ਸਿੰਘ ਚੰਨੀ, ਮੰਤਰੀ ਅਰੁਣਾ ਚੌਧਰੀ ਅਤੇ ਕੁੱਲ ਹਿੰਦ ਕਾਂਗਰਸ ਦੇ ਸਥਾਨਕ ਵਿਧਾਇਕ ਸੁਰਿੰਦਰ ਚੌਧਰੀ ਸਮੇਤ 15 ਵਿਧਾਇਕ ਹਾਜ਼ਰ ਸਨ।
Navjot Sidhu visited Sant Niranjan Dass Ji Ballan and Sant Nirmal Dass Ji Jaure
ਹੋਰ ਪੜ੍ਹੋ: ਅਫ਼ਗਾਨਿਸਤਾਨ ਵਿਚ ਗੁਰਦੁਆਰਾ ਸਾਹਿਬ ’ਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ