Mohali News : PSEB ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

By : BALJINDERK

Published : Aug 6, 2024, 2:51 pm IST
Updated : Aug 6, 2024, 3:05 pm IST
SHARE ARTICLE
PSEB ਦੀ ਚੇਅਰਪਰਸਨ ਸਤਬੀਰ ਬੇਦੀ
PSEB ਦੀ ਚੇਅਰਪਰਸਨ ਸਤਬੀਰ ਬੇਦੀ

Mohali News : ਉਨ੍ਹਾਂ ਦੇ ਅਹੁਦੇ ਦਾ ਚਾਰਜ ਸਕੱਤਰ ਸਿੱਖਿਆ  ਨੇ ਸੰਭਾਲਿਆ

Mohali News : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫ਼ਾ ਦਿੱਤਾ ਹੈ। ਦੱਸ ਦੇਈਏ ਕਿ ਫਰਵਰੀ 2023 'ਚ ਅਹੁਦਾ ਸੰਭਾਲਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ।

(For more news apart from  PSEB Chairperson Satbir Bedi resigned News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement