Hoshiarpur News : ਰੀਲ ਬਣਾਉਂਦੇ ਸਮੇਂ ਨੌਜਵਾਨ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਝੁਲਸਿਆ 

By : BALJINDERK

Published : Aug 6, 2024, 4:49 pm IST
Updated : Aug 6, 2024, 4:49 pm IST
SHARE ARTICLE
ਹਸਪਤਾਲ ’ਚ ਜ਼ੇਰੇ ਇਨਾਜ ਬੱਚਾ
ਹਸਪਤਾਲ ’ਚ ਜ਼ੇਰੇ ਇਨਾਜ ਬੱਚਾ

Hoshiarpur News : ਨੌਜਵਾਨ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਹੁਸ਼ਿਆਰਪੁਰ ਹਸਪਤਾਲ ’ਚ ਰੈਫਰ ਕਰ ਦਿੱਤਾ   

Hoshiarpur News : ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਦੇ ਰੇਲਵੇ ਸਟੇਸ਼ਨ ’ਤੇ ਸਕੂਲੀ ਵਿਦਿਆਰਥੀਆਂ ਵਲੋਂ ਖੜੀ ਟਰੇਨ ਉਪਰ ਚੜਕੇ ਰੀਲ ਬਨਾਉਣ ਲੱਗਿਆ ਤਾਂ ਬਿਜਲੀ ਦੀਆਂ ਤਾਰਾਂ ਨੇ ਇਕ ਨੌਜਵਾਨ ਨੂੰ ਅਪਣੀ ਲਪੇਟ ਵਿਚ ਆਉਣ ਨਾਲ ਝੁਲਸ ਜਾਣਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜੋ: Nangal News : ਲਾਪਤਾ ਹੋਏ ਬੱਚੇ ਦੀ ਲਾਸ਼ ਸਤਲੁਜ ਦਰਿਆ ’ਚ ਤੈਰਦੀ ਮਿਲੀ

ਗੰਭੀਰ ਰੂਪ ਵਿਚ ਝੁਲਸ ਕਾਰਨ ਨੌਜਵਾਨ ਨੂੰ ਸਿਵਲ ਹਸਪਤਾਲ ਟਾਂਡਾ ਉੜਮੁੜ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਨੌਜਵਾਨ ਦੀ ਹਾਲਤ ਗੰਭੀਰ ਦੇਖਦੇ ਹੋਇਆਂ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਹੈ। 

(For more news apart from  While making reel young man got burnt due to getting caught in the wires News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement