Bikram Majithia News : ਬਿਕਰਮ ਮਜੀਠੀਆ ਨੂੰ ਜ਼ਮਾਨਤ 'ਤੇ ਨਹੀਂ ਮਿਲੀ ਰਾਹਤ,ਮੋਹਾਲੀ ਅਦਾਲਤ 'ਚ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ 

By : BALJINDERK

Published : Aug 6, 2025, 2:32 pm IST
Updated : Aug 6, 2025, 2:32 pm IST
SHARE ARTICLE
Bikram Majithia
Bikram Majithia

Bikram Majithia News : 7 ਅਗਸਤ ਨੂੰ ਜ਼ਮਾਨਤ ਅਰਜ਼ੀ 'ਤੇ 12 ਅਗਸਤ ਨੂੰ ਬੈਰਕ ਬਦਲਣ 'ਤੇ ਹੋਵੇਗੀ ਸੁਣਵਾਈ

Bikram Majithia Bail News in Punjabi : ਮੋਹਾਲੀ ਅਦਾਲਤ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ ਹੈ। ਅਦਾਲਤ ਵਿਚ ਹੁਣ ਇਸ ਉਤੇ ਕੱਲ੍ਹ ਅਗਲੀ ਸੁਣਵਾਈ ਹੋਵੇਗੀ। ਕੱਲ੍ਹ ਦੁਪਹਿਰ ਸੁਣਵਾਈ ਹੋਵੇਗੀ। 7 ਅਗਸਤ ਨੂੰ ਮੁੜ ਤੋਂ ਮਾਮਲੇ ਦੀ ਸੁਣਵਾਈ ਹੋਵੇਗੀ। ਦੁਬਾਰਾ ਸੁਣਵਾਈ ਤੋਂ ਬਾਅਦ ਜ਼ਮਾਨਤ ਅਰਜ਼ੀ ‘ਤੇ ਫੈਸਲਾ ਲਿਆ ਜਾਵੇਗਾ। ਬੈਰਕ ਤਬਦੀਲੀ ‘ਤੇ ਸੁਣਵਾਈ 12 ਅਗਸਤ ਨੂੰ ਹੋਵੇਗੀ।

(For more news apart from Hearing on Bikram Majithia's bail application in Mohali court News in Punjabi, stay tuned to Rozana Spokesman)

 

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement