ਐਸ.ਏ.ਐਸ ਨਗਰ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ੀਰਕਪੁਰ ਸਥਿਤ ਗੋਪਾਲ ਸਵੀਟਸ ਦੀ ਚੈਕਿੰਗ
Published : Sep 6, 2018, 5:34 pm IST
Updated : Sep 6, 2018, 5:34 pm IST
SHARE ARTICLE
gopal sweets
gopal sweets

 ਖਾਣ-ਪੀਣ ਦੀਆਂ ਚੀਜ਼ਾਂ ਦੇ ਭਰੇ ਸੈਂਪਲ  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀ ਗਈ ਕਾਰਵਾਈ

ਜ਼ੀਰਕਪੁਰ :ਲੋਕਾਂ ਨੂੰ ਖਾਣ-ਪੀਣ ਵਾਲੀਆਂ ਮਿਆਰੀ ਵਸਤਾਂ ਮਿਲਣੀਆਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਹਤ ਅਫਸਰ ਡਾ. ਆਰ.ਐਸ. ਕੰਗ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ੀਰਕਪੁਰ ਸਥਿਤ ਗੋਪਾਲ ਸਵੀਟਸ ਦੀ ਚੈਕਿੰਗ ਕੀਤੀ ਗਈ ਅਤੇ ਖਾਣ -ਪੀਣ ਦੀਆਂ ਚੀਜ਼ਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬੋਰਟਰੀ ਭੇਜੇ ਗਏ।   

ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਆਰ.ਐਸ. ਕੰਗ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰਦੀਆਂ ਹਦਾਇਤਾਂ 'ਤੇ ਖਾਣ-ਪੀਣ ਵਾਲੀਆਂ ਜ਼ਾਂਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ  ਇਸੇ ਤਹਿਤ ਗੋਪਾਲ ਸਵੀਟਸ ਜ਼ੀਰਕਪੁਰ ਦੀ ਚੈਕਿੰਗ ਕੀਤੀ ਗਈ ਅਤੇ  ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਭੇਜੇ ਗਏ ਹਨ।

ਉਹਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਉਤਪਾਦ ਮੁਹੱਈਆ ਕਰਵਾਏ ਜਾਣੇ ਯਕੀਨੀ ਬਣਾਉਣ ਲਈ ਰੈਸਟੋਰੈਂਟਾਂਆਦਿ ਵਿੱਚੋਂ ਵੀ ਲਗਾਤਾਰ ਦੁੱਧ ਉਤਪਾਦਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬੋਰਟਰੀ ਭੇਜੇ ਜਾ ਰਹੇ ਹਨ। ਗਏ। ਉਹਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਤਾਰ ਵੱਖ-ਵੱਖ ਥਾਵਾਂ 'ਤੇ ਲਗਾਤਾਰਚੈਕਿੰਗਕੀਤੀ ਜਾ ਰਹੀ ਹੈ ਅਤੇ ਲੋਕਾਂਦੀ ਸਿਹਤ ਸਬੰਧੀ ਕਿਸੇ ਕਿਸਮਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement