ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਨੂੰ ਹੋਇਆ ਕੋਰੋਨਾ, ਟਵੀਟ ਕਰ ਕੇ ਦਿਤੀ ਜਾਣਕਾਰੀ
Published : Sep 6, 2020, 10:45 pm IST
Updated : Sep 6, 2020, 10:45 pm IST
SHARE ARTICLE
IMAGE
IMAGE

ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਨੂੰ ਹੋਇਆ ਕੋਰੋਨਾ, ਟਵੀਟ ਕਰ ਕੇ ਦਿਤੀ ਜਾਣਕਾਰੀ

ਚੰਡੀਗੜ੍ਹ, 6 ਸਤੰਬਰ:  ਹਰਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦੀ ਕੋਰੋਨਾ ਰੀਪੋਰਟ ਵੀ ਪਾਜ਼ੇਟਿਵ ਆਈ ਹੈ। ਦੀਪੇਂਦਰ ਹੁੱਡਾ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿਤੀ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ,''ਮੇਰੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੇ ਨਿਰਦੇਸ਼ ਮੁਤਾਬਕ ਬਾਕੀ ਦੇ ਟੈਸਟ ਕੀਤੇ ਜਾ ਰਹੇ ਹਨ। ਤੁਹਾਡੇ ਸਾਰਿਆਂ ਦੀ ਦੁਆ ਨਾਲ ਛੇਤੀ ਠੀਕ ਹੋਣ ਤੇ ਤੁਹਾਡੇ ਸਾਰਿਆਂ ਦਰਮਿਆਨ ਵਾਪਸ ਪਰਤਾਂਗਾ।'' ਉਨ੍ਹਾਂ ਇਸ ਦੇ ਨਾਲ ਹੀ ਅਪੀਲ ਕੀਤੀ ਕਿ ਜੋ ਲੋਕ ਬੀਤੇ ਕੁੱਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਹਨ ਕ੍ਰਿਪਾ ਕਰ ਕੇ ਇਕਾਂਤਵਾਸ ਹੋ ਕੇ ਅਪਣੀ ਜਾਂਚ ਕਰਵਾਉਣ। ਇਸ ਖ਼ਬਰ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਟਵੀਟ ਕਰ ਕੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦੇ ਛੇਤੀ ਸਿਹਤਯਾਬ ਹੋਣ ਦੀ ਕਾimageimageਮਨਾ ਕੀਤੀ ਹੈ।           (ਪੀ.ਟੀ.ਆਈ)

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement