Bathinda News: ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਲੁੱਟ ਦੀ ਨੀਅਤ ਨਾਲ ਹਮਲਾ, ਹਮਲੇ 'ਚ ਪਿਓ ਦੀ ਮੌਤ
Published : Sep 6, 2024, 11:56 am IST
Updated : Sep 6, 2024, 11:56 am IST
SHARE ARTICLE
bathinda attack father son News in punjabi
bathinda attack father son News in punjabi

Bathinda News: ਪੁੱਤ ਹੋਇਆ ਜ਼ਖ਼ਮੀ

Bathinda attack father son News in punjabi : ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਚੋਰੀ, ਕਤਲ, ਬਲਾਤਕਾਰ ਆਮ ਹੋ ਗਏ ਹਨ। ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ। ਜਿਥੇ ਕਾਰ ਵਿਚ ਦਵਾਈ ਲੈਣ ਜਾ ਰਹੇ ਪਿਓ ਪੁੱਤ ’ਤੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: ਚਿੰਤਾਜਨਕ: ਕਿਸਾਨਾਂ ਨੂੰ ਕੀਟਨਾਸ਼ਕਾਂ ਤੋਂ ਸਿਗਰਟਨੋਸ਼ੀ ਜਿੰਨਾ ਕੈਂਸਰ ਦਾ ਖ਼ਤਰਾ, ਇਮਿਊਨ ਸਿਸਟਮ ਵਿਚ ਵੀ ਆਉਂਦੀ ਗਿਰਾਵਟ

ਇਸ ਵਿਚ ਪਿੰਡ ਬਾਜਾ ਮਰਾੜ੍ਹ ਵਾਸੀ ਲਖਵੀਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਪਿਆਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਲੁਟੇਰਿਆਂ ਵਲੋਂ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦਾ ਪਤਾ ਲੱਗਣ ’ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ: Sucha Singh Langah : ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ 'ਤੇ ਪਹੁੰਚ ਕੇ ਦਿਤਾ ਸਪੱਸ਼ਟੀਕਰਨ

ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਹੁੰਚ ਕੇ ਜਾਂਚ ਵਿਚ ਜੁੱਟ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਹੀ ਘਟਨਾ ਬਾਰੇ ਖੁਲਾਸਾ ਕੀਤਾ ਜਾਵੇਗਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Bathinda attack father son News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement