Khadiala Sainian Accident News: 3 ਬੱਚਿਆਂ ਦੀ ਮਾਂ ਦੀ ਸੜਕ ਹਾਦਸੇ ਵਿਚ ਹੋਈ ਮੌਤ, ਪਤੀ ਦੀ ਮੌਤ ਤੋਂ ਬਾਅਦ ਘਰ ਦਾ ਚੁੱਕਦੀ ਸੀ ਖਰਚਾ
Published : Sep 6, 2024, 1:44 pm IST
Updated : Sep 6, 2024, 1:44 pm IST
SHARE ARTICLE
Khadiala Sainian Accident News
Khadiala Sainian Accident News

Khadiala Sainian Accident News: ਪਤੀ ਦੀ ਕੁਝ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ ਮੌਤ

Khadiala Sainian Accident News: ਹੁਸ਼ਿਆਰਪੁਰ ਦੇ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਪੈਂਦੇ ਪਿੰਡ ਖਡਿਆਲਾ ਸੈਣੀਆਂ ਨੇੜੇ ਅੱਜ ਸਵੇਰੇ ਇਕ ਸੜਕ ਹਾਦਸੇ ਵਿਚ ਸਕੂਟਰੀ ਸਵਾਰ ਔਰਤ ਦੀ ਮੌਤ ਹੋ ਗਈ।  

ਮ੍ਰਿਤਕ ਔਰਤ ਦੀ ਪਛਾਣ ਮਮਤਾ ਵਾਸੀ ਪਿੰਡ ਮਿਰਜਾਪੁਰ ਖਡਿਆਲਾ ਵਜੋਂ ਹੋਈ ਹੈ। ਉਕਤ ਔਰਤ ਅੱਡਾ ਸਰਾਂ ਵਿੱਚ ਰੁਦਰਾ ਗਾਰਮੈਂਟਸ (ਕੱਪੜਿਆਂ ਦੀ ਦੁਕਾਨ) ਨਾਂ ਦੀ ਦੁਕਾਨ ਚਲਾਉਂਦੀ ਸੀ। ਮ੍ਰਿਤਕ ਔਰਤ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਪਿੱਛੇ ਪਰਿਵਾਰ ਵਿਚ ਹੁਣ 2 ਲੜਕੀਆਂ ਅਤੇ ਇਕ ਲੜਕਾ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦੁਕਾਨ ਦਾ ਸਾਮਾਨ ਲੈਣ ਲਈ ਹੁਸ਼ਿਆਰਪੁਰ ਆਪਣੀ ਸਕੂਟਰੀ 'ਤੇ ਜਾ ਰਹੀ ਸੀ ਅਚਾਨਕ ਪਿੱਛੋਂ ਟਰੱਕ ਨੇ ਟੱਕਰ ਮਾਰ ਦਿਤੀ। ਇਸ ਹਾਦਸ ਵਿਚ ਮ੍ਰਿਤਕ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਬੱਲੋਵਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement