Ludhiana News : ਪਿੰਡ ਸਸਰਾਲੀ ਪਹੁੰਚੇ ਭਾਜਪਾ ਆਗੂ ਤਰੁਣ ਚੁੱਘ ਨੇ ਮੌਕੇ ਦਾ ਲਿਆ ਜਾਇਜ਼ਾ 

By : BALJINDERK

Published : Sep 6, 2025, 2:58 pm IST
Updated : Sep 6, 2025, 2:58 pm IST
SHARE ARTICLE
ਪਿੰਡ ਸਸਰਾਲੀ ਪਹੁੰਚੇ ਭਾਜਪਾ ਆਗੂ ਤਰੁਣ ਚੁੱਘ ਨੇ ਮੌਕੇ ਦਾ ਲਿਆ ਜਾਇਜ਼ਾ 
ਪਿੰਡ ਸਸਰਾਲੀ ਪਹੁੰਚੇ ਭਾਜਪਾ ਆਗੂ ਤਰੁਣ ਚੁੱਘ ਨੇ ਮੌਕੇ ਦਾ ਲਿਆ ਜਾਇਜ਼ਾ 

Ludhiana News : ਪਿੰਡ ਵਾਸੀਆਂ ਦਾ ਕੀਤਾ ਧੰਨਵਾਦ, ਕਿਹਾ ਤੁਸੀਂ ਪਿੰਡ ਨਹੀਂ ਪੂਰਾ ਲੁਧਿਆਣਾ ਸ਼ਹਿਰ ਬਚਾਇਆ

Ludhiana News in Punjabi : ਭਾਜਪਾ ਆਗੂ ਤਰੁਣ ਚੁੱਘ ਨੇ ਲੁਧਿਆਣਾ ਦੇ ਪਿੰਡ ਸਸਰਾਲੀ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਹੈ। ਮੌਕੇ ਦੇ ਹਾਲਾਤ ਦੇਖ ਕੇ ਤਰੁਣ ਚੁੱਘ ਨੇ ਸਰਕਾਰ ਤੇ ਵੱਡੇ ਸਵਾਲ ਚੁੱਕੇ ਹਨ। 

1

ਉਨ੍ਹਾਂ ਕਿਹਾ ਕਿ ਰੇਤ ਮਾਇਨਿੰਗ ਕੌਣ ਕਰਾ ਰਿਹਾ ਹੈ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ, ਕਿਹਾ- ‘ਤੁਸੀਂ ਪਿੰਡ ਨਹੀਂ ਪੂਰਾ ਲੁਧਿਆਣਾ ਸ਼ਹਿਰ ਬਚਾਇਆ ਹੈ।’

1

ਦੱਸ ਦੇਈਏ ਕਿ ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਨੇ ਸਸਰਾਲੀ ਬੰਨ੍ਹ ਨੂੰ ਢਾਹ ਲਗਾ ਦਿੱਤੀ ਸੀ।  ਬੰਨ੍ਹ ਟੁੱਟਣ ਤੋਂ ਬਚਾਉਣ ਲਈ ਫੌਜ ਵਲੋਂ ਅਸਥਾਈ ਬੰਨ੍ਹ ਤਿਆਰ ਕੀਤਾ ਗਿਆ ਸੀ।  

1

 (For more news apart from   BJP leader Tarun Chugh reached his in-laws' village and took stock of the situation News in Punjabi, stay tuned to Rozana Spokesman)

 

 

 

 

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement