
ਇਸ ਧਰਨੇ 'ਚ ਪ੍ਰੋ: ਬਲਜੀਤ ਸਿੰਘ ਗਿੱਲ, ਗਗਨਦੀਪ ਸਿੰਘ ਅਤੇ ਰਾਮ ਸਿੰਘ ਆਦਿ ਆਗੂਆਂ ਸ਼ਾਮਿਲ ਸਨ।
ਮਲੋਟ- ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਦਿਨੋਂ ਦਿਨੀਂ ਵਧਦਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਦਾਣਾ ਮੰਡੀ ਮਲੋਟ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ 'ਚ ਪ੍ਰੋ: ਬਲਜੀਤ ਸਿੰਘ ਗਿੱਲ, ਗਗਨਦੀਪ ਸਿੰਘ ਅਤੇ ਰਾਮ ਸਿੰਘ ਆਦਿ ਆਗੂਆਂ ਸ਼ਾਮਿਲ ਸਨ।
farmer protestਇਸ ਆਗੂਆਂ ਧਰਨੇ 'ਚ ਸ਼ਾਮਿਲ ਆਗੂਆਂ ਨੇ ਦੱਸਿਆ ਕਿ ਧਰਨੇ ਦੌਰਾਨ ਕਿਸਾਨ ਜਥੇਬੰਦੀਆਂ ਦੇ ਰਾਸ਼ਟਰੀ ਆਗੂ ਨਵੀਂ ਦਿੱਲੀ ਤੋਂ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ। ਇਸ ਮੌਕੇ ਪ੍ਰੋਫ਼ੈਸਰ ਬਲਜੀਤ ਸਿੰਘ ਗਿੱਲ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
Farmer Protest