ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਅੱਜ ਆਖ਼ਰੀ ਦਿਨ, ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਕਰਨਗੇ ਰੈਲੀ
Published : Oct 6, 2020, 10:36 am IST
Updated : Oct 6, 2020, 10:38 am IST
SHARE ARTICLE
 Rahul Gandhi's last day in Punjab today
Rahul Gandhi's last day in Punjab today

ਪਟਿਆਲਾ 'ਚ ਰੈਲੀ ਤੋਂ ਬਾਅਦ ਹਰਿਆਣਾ ਵੱਲ ਕੂਚ ਕਰਨਗੇ ਰਾਹੁਲ ਗਾਂਧੀ

ਪਟਿਆਲਾ - ਖੇਤੀ ਆਰਡੀਨੈਂਸ ਦੇ ਖਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾੰਧੀ ਤਿੰਨ ਦਿਨਾਂ ਦੇ ਪੰਜਾਬ ਦੌਰੇ 'ਤੇ ਹਨ। 'ਖੇਤੀ ਬਚਾਓ ਯਾਤਰਾ' ਤਹਿਤ ਅੱਜ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਤੀਜਾ ਦਿਨ ਹੈ। ਪੰਜਾਬ ਆਏ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਅੱਜ ਆਪਣੇ ਪੰਜਾਬ ਦੌਰੇ ਦੇ ਆਖ਼ਰੀ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਪਟਿਆਲਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ।

Rahul GandhiRahul Gandhi

ਇਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਹਰਿਆਣਾ ਵੱਲ ਕੂਚ ਕੀਤਾ ਜਾਵੇਗਾ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਲੋਕਾਂ ਨੂੰ ਗੁਲਾਮ ਬਣਾਉਣਗੇ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਵੱਲੋਂ ਬੀਤੇ ਦਿਨ ਸੰਗਰੂਰ ਵਿਖੇ ਰੈਲੀ ਕੀਤੀ ਗਈ ਸੀ ਅਤੇ ਇਸ ਤੋਂ ਪਹਿਲਾਂ ਉਹ ਮੋਦੀ ਸਰਕਾਰ ਖ਼ਿਲਾਫ਼ ਮੋਗਾ ਵਿਖੇ ਦਹਾੜੇ ਸਨ। 

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement