
ਪੱਤਰਕਾਰ ਦੇ ਪਰਿਵਾਰ ਨੂੰ ਵੀ ਦਿੱਤੇ ਜਾਣਗੇ 50 ਲੱਖ ਰੁਪਏ
ਲਖਨਊ: ਲਖਨਊ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਿੰਸਾ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਦਿੱਤੇ ਜਾਣਗੇ।
ਹੋਰ ਵੀ ਪੜ੍ਹੋ: UP 'ਚ BJP ਸਰਕਾਰ ਖ਼ਿਲਾਫ਼ ਬਰਸੇ Tikait, 'ਸਰਕਾਰ ਤਾਂ ਬੇਰੁਜ਼ਾਗਾਰ ਤੇ ਵੋਟ ਚਾਹੁੰਦੀ ਹੈ'
Singh Channi, Rahul Gandhi and Bhupesh Baghel
ਪੰਜਾਬ ਸਰਕਾਰ ਵਲੋਂ ਇਹ ਰਕਮ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ | ਦੂਜੇ ਪਾਸੇ ਛੱਤੀਸਗੜ੍ਹ ਸਰਕਾਰ ਵਲੋਂ ਵੀ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ |
ਹੋਰ ਵੀ ਪੜ੍ਹੋ: ਰਾਹੁਲ ਗਾਂਧੀ ਦੇ ਨਾਲ ਲਖਨਊ ਜਾ ਰਹੇ ਮੁੱਖ ਮੰਤਰੀ ਚੰਨੀ, 'ਕਾਂਗਰਸ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ'
Lakhimpur kheri incident
ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਦੌਰਾਨ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਲਖਨਊ ਪਹੁੰਚੇ।
ਹੋਰ ਵੀ ਪੜ੍ਹੋ: ਦਿੱਲੀ ਦੇ ਇਸ ਰੈਸਟੋਰੈਂਟ ਵਿੱਚ ਤੁਸੀਂ Bitcoin 'ਚ ਕਰ ਸਕਦੇ ਹੋ ਭੁਗਤਾਨ, 20% ਮਿਲੇਗੀ ਛੋਟ