ਦਰਦਨਾਕ ਸੜਕ ਹਾਦਸਾ: ਤੇਜ਼ ਰਫਤਾਰ ਟਰਾਲੇ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 22 ਲੋਕ ਜ਼ਖ਼ਮੀ
Published : Oct 6, 2021, 12:12 pm IST
Updated : Oct 6, 2021, 12:19 pm IST
SHARE ARTICLE
Tragic road accident
Tragic road accident

ਫ਼ਾਜ਼ਿਲਕਾ ਤੋਂ  ਬਾਬਾ ਬੁੱਢਾ ਸਾਹਿਬ ਦੇ ਮੇਲੇ 'ਤੇ ਜਾ ਰਹੀ ਸੰਗਤਾਂ

 

ਫ਼ਿਰੋਜ਼ਪੁਰ: ਜ਼ਿਲ੍ਹਾ ਫ਼ਾਜ਼ਿਲਕਾ 'ਚ ਵੱਡਾ ਸੜਕ ਹਾਦਸਾ ਵਾਪਰ (Tragic road accident)  ਗਿਆ। ਫ਼ਾਜ਼ਿਲਕਾ ਤੋਂ  ਬਾਬਾ ਬੁੱਢਾ ਸਾਹਿਬ ਦੇ ਮੇਲੇ 'ਤੇ ਜਾ ਰਹੀ ਸੰਗਤਾਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਟਰਾਲੇ ਨੇ (Tragic road accident)  ਟੱਕਰ ਮਾਰ ਦਿੱਤੀ।

 

AccidentAccident

 

 ਹੋਰ ਵੀ ਪੜ੍ਹੋ: ਰਾਹੁਲ ਗਾਂਧੀ ਦਾ BJP 'ਤੇ ਹਮਲਾ, ਕਿਹਾ- ਕਿਸਾਨਾਂ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕਰ ਰਹੀ ਸਰਕਾਰ

ਇਸ ਹਾਦਸੇ ਵਿਚ  ਕਰੀਬ 9 ਸਾਲਾ ਬੱਚੇ ਦੀ ਮੌਤ ਹੋ ਗਈ ਹੈ ਅਤੇ ਜਦਕਿ 22 ਲੋਕ ਗੰਭੀਰ ਜ਼ਖ਼ਮੀ ਹੋ (Tragic road accident)  ਗਏ। ਜਿਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਵੱਖ - ਵੱਖ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਕਰੀਬ 1.30 ਵਜੇ  ਵਾਪਰਿਆ। 

 

accidentTragic road accident:

 ਹੋਰ ਵੀ ਪੜ੍ਹੋ: ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਫਿਰ ਮਹਿੰਗਾ ਹੋਇਆ LPG ਸਿਲੰਡਰ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement