ਵਿਧਾਇਕਾ ਨਰਿੰਦਰ ਕੌਰ ਭਰਾਜ ਕੱਲ੍ਹ ਕਰਵਾਉਣਗੇ ਵਿਆਹ, ਜਾਣੋ ਕਿਸ ਨਾਲ ਲੈਣਗੇ ਲਾਵਾਂ
Published : Oct 6, 2022, 1:13 pm IST
Updated : Oct 6, 2022, 1:25 pm IST
SHARE ARTICLE
MLA Narinder Kaur Bharaj will get married tomorrow
MLA Narinder Kaur Bharaj will get married tomorrow

ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁਝ ਨੇੜਲੇ ਰਿਸ਼ਤੇਦਾਰ ਹੋਣਗੇ ਸ਼ਾਮਲ

 

ਸੰਗਰੂਰ: ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਦੇ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ।ਵਿਧਾਇਕਾ ਭਵਾਨੀਗੜ੍ਹ ਤੋਂ ਪਾਰਟੀ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਲਾਵਾਂ ਲੈਣਗੇ।

ਦੱਸ ਦੇਈਏ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਦੇ ਇਕ ਆਮ ਕਿਸਾਨੀ ਪਰਿਵਾਰ ਨਾਲ ਸਬੰਧਿਤ ਹਨ। ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਇਸ ਵਿੱਚ ਰਿਕਾਰਡ ਤੋੜ ਜਿੱਤ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾਇਆ ਸੀ । ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਉਹ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣ ਚੁੱਕੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement