ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਸਿੰਘ ਮਹਿੰਦੀਰੱਤਾ ਨੇ ਵੀ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
Published : Oct 6, 2023, 1:16 pm IST
Updated : Oct 6, 2023, 1:25 pm IST
SHARE ARTICLE
Image: For representation purpose only.
Image: For representation purpose only.

ਪੰਜਾਬ ਦੇ ਐਡਵੋਕੇਟ ਵਿਨੋਦ ਘਈ ਨੇ ਬੀਤੇ ਦਿਨੀਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ



ਚੰਡੀਗੜ੍ਹ:  ਵਿਨੋਦ ਘਈ ਵਲੋਂ ਪੰਜਾਬ ਦੇ ਐਡਵੋਕੇਟ ਜਨਰਲ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਸਿੰਘ ਮਹਿੰਦੀਰੱਤਾ ਨੇ ਵੀ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਐਡਵੋਕੇਟ ਵਿਨੋਦ ਘਈ ਨੇ ਬੀਤੇ ਦਿਨੀਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਉਨ੍ਹਾਂ ਦੀ ਥਾਂ 'ਤੇ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।

Photo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement