BDPO ਦਫ਼ਤਰ ’ਚ ਗੋਲੀ ਚਲਾਉਣ ਦਾ ਮਾਮਲਾ: ਅਕਾਲੀ ਆਗੂ ਨੋਨੀ ਮਾਨ ਤੇ ਬੋਬੀ ਮਾਨ ਸਮੇਤ ਕਰੀਬ15 ਲੋਕਾਂ ਖਿਲਾਫ਼ ਮਾਮਲਾ ਦਰਜ
Published : Oct 6, 2024, 2:39 pm IST
Updated : Oct 6, 2024, 2:39 pm IST
SHARE ARTICLE
Case of shooting at BDPO office: Case registered against 15 including Akali leader Noni Mann and Bobby Mann
Case of shooting at BDPO office: Case registered against 15 including Akali leader Noni Mann and Bobby Mann

Punjab News: ਅਕਾਲੀ ਨੇਤਾਵਾਂ ’ਤੇ ਗੋਲੀਬਾਰੀ ਕਰਨ ਦੇ ਲੱਗੇ ਆਰੋਪ

 

Punjab News: ਬੀਤੇ ਦਿਨੀਂ ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਜੀ ਗੰਭੀਰਤਾ ਨਾਲ ਜਾਂਚ ਕਰਦਿਆਂ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਗੁਰੂਹਰਸਹਾਇ ਤੋਂ ਹਲਕਾ ਇੰਚਾਰਜ ਨੋਨੀ ਮਾਨ ਅਤੇ ਬੌਬੀ ਮਾਨ ਸਮੇਤ ਦਸ ਤੋਂ 15 ਅਣਪਛਾਤੇ ਲੋਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਗਈ। 

ਜ਼ਿਕਰਯੋਗ ਹੈ ਕਿ ਫਾਜ਼ਿਲਕਾ ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ ਮਨਦੀਪ ਸਿੰਘ ਬਰਾੜ 'ਤੇ ਗੋਲੀਬਾਰੀ ਕੀਤੀ ਗਈ ਸੀ। ਗੋਲੀ ਲੱਗਣ ਕਾਰਨ ਉਮੀਦਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸੇ ਦੌਰਾਨ ਬੀ.ਡੀ.ਪੀ.ਓ ਦਫਤਰ 'ਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਸ਼ੁਰੂ ਹੋ ਗਈ ਸੀ।

ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ ਡਾਕਟਰਾਂ ਨੇ ਉਸ ਨੂੰ ਡੀ.ਐਮ.ਸੀ ਰੈਫਰ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਅਕਾਲੀ ਨੇਤਾਵਾਂ ਉੱਤੇ ਗੋਲੀਬਾਰੀ ਦੀ ਕਰਨ ਦੇ ਆਰੋਪ ਲੱਗੇ ਸਨ।
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement