Punjab News: ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਦੀ ਨਵੀਂ ਪਹਿਲ, ਮਸ਼ੀਨਰੀ ਦੀ ਖਰੀਦ 'ਤੇ 80% ਤੱਕ ਮਿਲੇਗੀ ਸਬਸਿਡੀ
Published : Oct 6, 2024, 2:12 pm IST
Updated : Oct 6, 2024, 2:12 pm IST
SHARE ARTICLE
Government's new initiative to prevent stubble burning in Punjab News
Government's new initiative to prevent stubble burning in Punjab News

Punjab News: ਪੰਜਾਬ ਭਰ ’ਚ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸਕੀਮ ਕੀਤੀ ਸ਼ੁਰੂ

Government's new initiative to prevent stubble burning in Punjab News: ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਏਗੀ। ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।

ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਹੈ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ ਕਿ ਸਾਡੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ।

ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement