Punjab News: ਪੰਜਾਬ 'ਚ ਤੂਫਾਨ ਕਾਰਨ ਡਿੱਗਿਆ ਪੰਡਾਲ, 2 ਔਰਤਾਂ ਦੀ ਮੌਤ
Published : Oct 6, 2024, 12:15 pm IST
Updated : Oct 6, 2024, 12:15 pm IST
SHARE ARTICLE
Pandal collapsed due to storm in Punjab, 2 women died
Pandal collapsed due to storm in Punjab, 2 women died

Punjab News: ਇਨ੍ਹਾਂ ਵਿੱਚੋਂ ਜ਼ਿਆਦਾਤਰ ਬੱਚੇ ਦੱਸੇ ਜਾਂਦੇ ਹਨ।

 

Punjab News: ਪੰਜਾਬ ਦੇ ਲੁਧਿਆਣਾ ਵਿੱਚ ਸ਼ਨੀਵਾਰ ਦੇਰ ਰਾਤ ਆਏ ਹਨ੍ਹੇਰੀ ਕਾਰਨ ਦੇਵੀ ਜਾਗਰਣ ਲਈ ਲਾਇਆ ਗਿਆ ਪੰਡਾਲ ਢਹਿ ਗਿਆ। ਇਸ ਵਿੱਚ ਕੁਚਲਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ ਕਰੀਬ 15 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਬੱਚੇ ਦੱਸੇ ਜਾਂਦੇ ਹਨ।

ਪੰਡਾਲ ਡਿੱਗਣ ਕਾਰਨ ਮੰਦਰ 'ਚ ਮੌਜੂਦ ਭਗਵਾਨ ਭੋਲੇਨਾਥ ਦੀ ਮੂਰਤੀ ਵੀ ਡਿੱਗ ਕੇ ਟੁੱਟ ਗਈ। ਇਸ ਤੋਂ ਇਲਾਵਾ ਤੂਫਾਨ ਦੌਰਾਨ ਕਈ ਥਾਵਾਂ 'ਤੇ ਦਰੱਖਤ ਡਿੱਗਣ ਅਤੇ ਬਿਜਲੀ ਦੇ ਖੰਭੇ ਡਿੱਗਣ ਦੀਆਂ ਵੀ ਖਬਰਾਂ ਹਨ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement