ਕਾਂਗਰਸ ਵਿਚ ਚੱਲ ਰਹੇ ਘਮਾਸਾਨ ਵਿਚਾਲੇ CM ਚੰਨੀ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਦਿਨ
Published : Nov 6, 2021, 9:14 am IST
Updated : Nov 6, 2021, 9:16 am IST
SHARE ARTICLE
Punjab Cabinet meeting
Punjab Cabinet meeting

6 ਦੀ ਬਜਾਏ 7ਨਵਬੰਰ ਨੂੰ ਹੋਵੇਗੀ ਮੀਟਿੰਗ

 

ਚੰਡੀਗੜ੍ਹ: ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਵਿਚਾਲੇ ਮੁੱਖ ਮੰਤਰੀ ਚੰਨੀ ਨੇ  ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਕੇ ਐਤਵਾਰ ਦਾ ਕਰ ਦਿੱਤਾ ਹੈ।
ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

 

Punjab Cabinet meetingPunjab Cabinet meeting

 

 ਜਿਸ ਵਿੱਚ ਦੱਸਿਆ ਗਿਆ ਹੈ ਕਿ 6 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਹੁਣ 7 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।


photo
photo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement