Tarn Taran News : ਵਿਜੀਲੈਂਸ ਨੇ ਡੀਸੀ ਦੇ ਪੀਏ ਅਤੇ ਇੱਕ ਕਰਮਚਾਰੀ ਸਾਥੀ ਨੂੰ 20000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਕਾਬੂ  

By : BALJINDERK

Published : Nov 6, 2024, 9:48 pm IST
Updated : Nov 6, 2024, 9:48 pm IST
SHARE ARTICLE
ਵਿਜੀਲੈਂਸ ਭਵਨ
ਵਿਜੀਲੈਂਸ ਭਵਨ

Tarn Taran News : ਕੈਮਰੇ ਦੇ ਬਿੱਲ ਪਾਸ ਕਰਨ ਲਈ PA ਨੇ ਮੰਗੇ ਸੀ ਇੱਕ ਲੱਖ ਰੁਪਏ

Tarn Taran News :  ਜ਼ਿਲ੍ਹਾ ਤਰਨ ਤਾਰਨ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਜਿੱਥੇ ਤਰਨ ਤਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਪੀਏ ਸਮੇਤ ਦਫ਼ਤਰ ਦੇ ਮੁਲਾਜ਼ਮ ਨੂੰ 20000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤ ਕਰਤਾ ਸੰਦੀਪ ਸਿੰਘ ਵੱਲੋਂ ਦਿੱਤੀ ਗਈ ਲਿਖਤ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਲੋਕ ਸਭਾ ਇਲੈਕਸ਼ਨ ਵਿੱਚ ਫੋਟੋਗ੍ਰਾਫਰ ਵੱਲੋਂ ਆਪਣੇ ਕੈਮਰੇ ਇਲੈਕਸ਼ਨ ਦੌਰਾਨ ਲਗਾਏ ਗਏ ਸਨ। ਜਿਨਾਂ ਦੇ ਬਿੱਲ ਪਾਸ ਕਰਨ ਲਈ ਡਿਪਟੀ ਕਮਿਸ਼ਨਰ ਦੇ ਪੀਏ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਜਿਸ ਵਿੱਚ 20 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਪੀਏ ਵੱਲੋਂ ਲਈ ਗਈ ਸੀ ਅਤੇ ਅੱਜ 20 ਹਜ਼ਾਰ ਰੁਪਏ ਲੈਦਿਆਂ ਵਿਜੀਲੈਂਸ ਨੇ ਰੰਗੇ ਹੱਥੀ ਉਸਨੂੰ ਉਸਦੇ ਸਾਥੀ ਸਮੇਤ ਕਾਬੂ ਕਰ ਲਿਆ ਹੈ।

(For more news apart Vigilance caught DC's PA red-handed while taking 20000 bribe from DC and his colleague. News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement