ਜੇਲ੍ਹ ਵਿਚ ਵੀ ਭਾਈ ਹਵਾਰੇ ਦੇ ਸਿਰ ਚੜ੍ਹ ਬੋਲਿਆ ਬਾਬੇ ਨਾਨਕ ਦਾ ਰੰਗ
Published : Dec 6, 2019, 1:18 pm IST
Updated : Dec 6, 2019, 2:51 pm IST
SHARE ARTICLE
Bhai Jagtar Singh Hawara celebrate gurpurab
Bhai Jagtar Singh Hawara celebrate gurpurab

ਜੇਲ੍ਹ ਵਿਚ ਹੋਰ ਸਿੱਖ ਕੈਦੀਆਂ ਨੇ ਵੀ ਲਿਆ ਗੁਰਬਾਣੀ ਅਤੇ ਲੰਗਰ ਦਾ ਅਨੰਦ

ਨਵੀਂ ਦਿੱਲੀ: ਦਿੱਲੀ ਦੀ ਤਿਹਾੜ ਜੇਲ੍ਹ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦਰਅਸਲ ਬੀਤੇ ਦਿਨੀਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਜਗਤਾਰ ਸਿੰਘ ਹਵਾਰਾ ਸਮੇਤ ਕਈ ਸਿੱਖ ਕੈਦੀਆਂ ਨੇ ਹਾਜ਼ਰੀਆਂ ਭਰੀਆਂ।

Bhai Jagtar Singh Hawara celebrate gurpurabBhai Jagtar Singh Hawara celebrate gurpurab

ਇਸ ਦੌਰਾਨ ਸਾਰੇ ਕੈਦੀਆਂ ਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਭਾਈ ਜਗਤਾਰ ਸਿੰਘ ਹਵਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ  ਇਹ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਹਾੜ ਜੇਲ੍ਹ ਦੇ ਪ੍ਰਬੰਧਕਾਂ ਨਾਲ ਮਿਲ ਕੇ ਸਾਂਝੇ ਤੌਰ ‘ਤੇ ਮਨਾਇਆ ਗਿਆ।

Bhai Jagtar Singh Hawara celebrate gurpurabBhai Jagtar Singh Hawara celebrate gurpurab

ਇਸ ਸਮਾਗਮ ਵਿਚ ਭਾਈ ਜਗਤਾਰ ਸਿੰਘ ਹਵਾਰਾ ਤੋਂ ਇਲਾਵਾ ਹਰਦੀਪ ਸਿੰਘ ਸ਼ੇਰਾ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਭਾਈ ਹਵਾਰਾ ਨੇ ਸਮੂਹ ਸਿੱਖ ਸੰਗਤ ਨੂੰ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਡੀਜੀਐਮ ਬਲਬੀਰ ਸਿੰਘ ਨੇ ਖ਼ਾਸ ਤੌਰ ‘ਤੇ ਲੰਗਰ ਦਾ ਪ੍ਰਬੰਧ ਕੀਤਾ।

Bhai Jagtar Singh Hawara celebrate gurpurabBhai Jagtar Singh Hawara celebrate gurpurab

Bhai Jagtar Singh Hawara celebrate gurpurabBhai Jagtar Singh Hawara celebrate gurpurab

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Bhai Jagtar Singh Hawara celebrate gurpurabBhai Jagtar Singh Hawara celebrate gurpurab

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement