ਕਿਸਾਨੀ ਅੰਦੋਲਨ ਦਾ ਸਾਥ ਦੇਣ ਉਤਰੇ ਮੁੱਕੇਬਾਜ਼ ਵਿਜੇਂਦਰ ਸਿੰਘ ਦਾ ਵੱਡਾ ਐਲਾਨ
Published : Dec 6, 2020, 3:29 pm IST
Updated : Dec 6, 2020, 3:33 pm IST
SHARE ARTICLE
Boxer Vijender Singh
Boxer Vijender Singh

ਜੇ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਕਰਦੀ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵਾਪਸ ਕਰਾਂਗਾ, ਜੋ ਦੇਸ਼ ਦਾ ਸਰਵਉਚ ਖੇਡ ਸਨਮਾਨ ਹੈ।"

ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ। ਕਿਸਾਨਾਂ ਨੂੰ ਦੇਸ਼ ਦੇ ਹਰ ਕੋਨੇ ਤੋਂ ਹਰ ਕਿੱਤੇ ਨਾਲ ਸਬੰਧਤ ਲੋਕਾਂ ਦਾ ਸਾਥ ਮਿਲ ਰਿਹਾ ਹੈ।

farmer

ਅਜਿਹੇ ‘ਚ  ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਅੱਗੇ ਆਇਆ ਹੈ। ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ।

boxer

ਉਨ੍ਹਾਂ ਕਿਹਾ " ਜੇ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਕਰਦੀ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵਾਪਸ ਕਰਾਂਗਾ, ਜੋ ਦੇਸ਼ ਦਾ ਸਰਵਉਚ ਖੇਡ ਸਨਮਾਨ ਹੈ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement