Amritsar News : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

By : BALJINDERK

Published : Dec 6, 2024, 2:44 pm IST
Updated : Dec 6, 2024, 2:44 pm IST
SHARE ARTICLE
 ਮੁਲਜ਼ਮਾਂ ਕੋਲੋਂ  5 ਕਿਲੋ ਹੈਰੋਇਨ, ਇੱਕ.32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਕੀਤੇ ਬਰਾਮਦ
ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ, ਇੱਕ.32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਕੀਤੇ ਬਰਾਮਦ

Amritsar News : ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ, ਇੱਕ.32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਕੀਤੇ ਬਰਾਮਦ, ਫ਼ਰਾਰ ਹੋਏ ਦੋ ਸ਼ੱਕੀਆਂ ਦੀ ਕੀਤੀ ਜਾ ਰਹੀ ਹੈ ਭਾਲ 

Amritsar News in Punjabi : ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ, ਇੱਕ 32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਗਏ।

ਥਾਣਾ ਅਜਨਾਲਾ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਫ਼ਰਾਰ ਹੋਏ ਦੋ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ’ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਅੱਗੇ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਸ਼ਿਆਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਆਪਣੇ ਸੰਕਲਪ ਵਿੱਚ ਵਚਨਬੱਧ ਹੈ।

(For more news apart from Amritsar police got big success, three persons were arrested during the blockade News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement