ਸੁਖਪਾਲ ਖਹਿਰਾ ਨੇ ਕੀਤਾ ਨਵੀਂ ਪਾਰਟੀ ਦਾ ਐਲਾਨ ‘ਪੰਜਾਬੀ ਏਕਤਾ ਪਾਰਟੀ’
Published : Jan 7, 2019, 1:28 pm IST
Updated : Jan 7, 2019, 1:28 pm IST
SHARE ARTICLE
Sukhpal Khaira
Sukhpal Khaira

ਸੁਖਪਾਲ ਸਿੰਘ ਖਹਿਰਾ ਵਲੋਂ ਆਮ ਆਦਮੀ ਪਾਰਟੀ ‘ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸੋਮਵਾਰ ਨੂੰ ਨਵੀਂ ਪਾਰਟੀ...

ਚੰਡੀਗੜ੍ਹ : ਸੁਖਪਾਲ ਸਿੰਘ ਖਹਿਰਾ ਵਲੋਂ ਆਮ ਆਦਮੀ ਪਾਰਟੀ ‘ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸੋਮਵਾਰ ਨੂੰ ਨਵੀਂ ਪਾਰਟੀ ਦਾ ਐਲਾਨ ਕਰ ਦਿਤਾ ਗਿਆ ਹੈ। ਖਹਿਰਾ ਵਲੋਂ ਇਸ ਪਾਰਟੀ ਦਾ ਨਾਮ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ, ਖਹਿਰਾ ਵਲੋਂ ਨਵੀਂ ਬਣਾਈ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਚੋਣ ਕਮਿਸ਼ਨ ਨੂੰ ਅਰਜੀ ਭੇਜ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement