Patti News: ਪੰਜਾਬ ਵਿਚ ਵੱਡੀ ਵਾਰਦਾਤ, ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

By : GAGANDEEP

Published : Jan 7, 2024, 1:52 pm IST
Updated : Jan 7, 2024, 1:54 pm IST
SHARE ARTICLE
A pregnant woman was shot dead in Patti News in punjabi
A pregnant woman was shot dead in Patti News in punjabi

Patti News: ਚਾਰ ਮਹੀਨਿਆਂ ਦੀ ਗਰਭਵਤੀ ਸੀ ਔਰਤ

A pregnant woman was shot dead in Patti News in punjabi : ਤਰਨਤਾਰਨ ਦੇ ਪੱਟੀ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Amritsar News : ਉਧਾਰ ਲਏ ਪੈਸੇ ਵਾਪਸ ਨਾ ਹੋਣ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕਾ ਚਾਰ ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾ ਦੀ ਸੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ। ਇਸ ਦੌਰਾਨ ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: Ludhiana News: ਪੜ੍ਹਾਈ ਲਈ ਵਿਦੇਸ਼ ਤੋੋਂ ਆਏ ਨੌਜਵਾਨ ਦੀ ਪੰਜਾਬ ਵਿਚ ਹੋਈ ਮੌਤ 

ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A pregnant woman was shot dead in Patti News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement