Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜੇਲ 'ਚ ਗੁੰਡਾਗਰਦੀ, LCD ਤੋੜੀ

By : GAGANDEEP

Published : Jan 7, 2024, 5:24 pm IST
Updated : Jan 7, 2024, 5:27 pm IST
SHARE ARTICLE
Gangster Jaggu Bhagwanpuria broke the LCD in jail News in punjabi
Gangster Jaggu Bhagwanpuria broke the LCD in jail News in punjabi

Gangster Jaggu Bhagwanpuria: 427 ਆਈਪੀਸੀ ਤੇ 42-ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ

Gangster Jaggu Bhagwanpuria broke the LCD in jail News in punjabi : ਕਪੂਰਥਲਾ ਮਾਡਰਨ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹੰਗਾਮਾ ਮਚਾਇਆ ਹੈ। ਹਾਈ ਸਕਿਓਰਿਟੀ ਵਿੱਚ ਲਗਾਈ ਗਈ ਐਲਸੀਡੀ ਭੰਨ ਦਿਤੀ। ਜੇਲ ਸੂਤਰਾਂ ਅਨੁਸਾਰ ਉਸ ਨੇ ਗੁੱਸੇ ਵਿੱਚ ਐਲਸੀਡੀ ਤੋੜ ਦਿੱਤੀ। ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਗੈਂਗਸਟਰ ਖਿਲਾਫ 427 ਆਈਪੀਸੀ ਅਤੇ 42-ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Migratory Birds News: ਹਰੀਕੇ ਸੇਮ ਵਾਲੀ ਧਰਤੀ ਵਿਖੇ 40-50 ਹਜ਼ਾਰ ਪ੍ਰਵਾਸੀ ਪੰਛੀ ਪੁੱ

ਜਾਣਕਾਰੀ ਅਨੁਸਾਰ ਜੇਲ ਦੇ ਸਹਾਇਕ ਸੁਪਰਡੈਂਟ (ਸੁਰੱਖਿਆ) ਨਵਦੀਪ ਸਿੰਘ ਨੇ ਦੱਸਿਆ ਕਿ 29 ਦਸੰਬਰ 2023 ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਉੱਚ ਸੁਰੱਖਿਆ ਵਾਲੀ ਬੈਰਕ ਵਿੱਚ ਐਲ.ਸੀ.ਡੀ. ਲਗਾਈ ਗਈ ਸੀ। ਜੇਲ 'ਚ ਬੰਦ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਦੀ ਇਕ ਕੈਦੀ ਨਾਲ ਬਹਿਸ ਹੋ ਗਈ।

ਇਹ ਵੀ ਪੜ੍ਹੋ: Chandigarh News: ਠੰਢ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਕੀਤੀਆਂ ਛੁੱਟੀਆਂ, ਹੁਣ 15 ਜਨਵਰੀ ਤੋਂ ਖੁੱਲ੍ਹਣਗੇ ਸਕੂਲ

ਇਸ ਦੌਰਾਨ ਜੱਗੂ ਨੇ ਗੁੱਸੇ 'ਚ ਆ ਕੇ ਕੰਧ ਤੋਂ ਐਲਸੀਡੀ ਉਤਾਰ ਕੇ ਜ਼ਮੀਨ 'ਤੇ ਸੁੱਟ ਦਿੱਤੀ ਅਤੇ ਲੱਤਾਂ ਮਾਰ ਕੇ ਤੋੜ ਦਿੱਤੀ। ਇਸ ਤਰ੍ਹਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜੇਲ ਦੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ। ਜਿਸ ਕਾਰਨ ਬਿਜਲੀ ਦੇ ਉਪਕਰਨਾਂ ਨਾਲ ਛੇੜਛਾੜ ਕਰਕੇ ਜੇਲ ਦੇ ਕੈਦੀਆਂ ਦੀ ਜਾਨ ਨੂੰ ਖਤਰੇ ਵਿਚ ਪਾਇਆ। ਇਸ ਘਟਨਾ ਤੋਂ ਬਾਅਦ ਜੇਲ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Gangster Jaggu Bhagwanpuria broke the LCD in jail News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement