Tarn Taran Encounter News: ਤਰਨਤਾਰਨ 'ਚ ਤੜਕਸਾਰ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ; ਦੋਵੇਂ ਮੁਲਜ਼ਮ ਜ਼ਖ਼ਮੀ
Published : Jan 7, 2025, 9:52 am IST
Updated : Jan 7, 2025, 9:52 am IST
SHARE ARTICLE
Tarn Taran Encounter latest News in punjabi
Tarn Taran Encounter latest News in punjabi

ਦੋਵੇਂ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਗੁਰਗੇ ਦੱਸੇ ਜਾ ਰਹੇ ਹਨ।

 

Tarn Taran Encounter latest News in punjabi: ਤਰਨਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਆਸਲ ਪਿੰਡ 'ਚ ਸਥਿਤ ਬੀਐੱਸਐੱਫ. ਦੀ ਡਰੇਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਸ਼ੱਕੀ ਨੌਜਵਾਨ ਨੂੰ ਐਕਟਿਵਾ 'ਤੇ ਸਵਾਰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ।

ਇਸ ਵਿਚਕਾਰ ਉਨ੍ਹਾਂ ਨੇ ਪੁਲਿਸ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ। ਐਕਟਿਵਾ ਸਵਾਰਾਂ ਦੀ ਪਛਾਣ ਕਰਮਜੀਤ ਸਿੰਘ ਅਤੇ ਗੁਰੂ ਲਾਲਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਗੁਰਗੇ ਦੱਸੇ ਜਾ ਰਹੇ ਹਨ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement