ਥਾਂ-ਥਾਂ ’ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ
Published : Feb 7, 2021, 12:00 am IST
Updated : Feb 7, 2021, 12:00 am IST
SHARE ARTICLE
image
image

ਥਾਂ-ਥਾਂ ’ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ

ਭਵਾਨੀਗੜ, 6 ਫਰਵਰੀ (ਗੁਰਪ੍ਰੀਤ ਸਿੰਘ ਸਕਰੌਦੀ) : ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਤਿੰਨ ਘੰਟੇ ਚੱਕਾ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਅਮਰਗੜ੍ਹ ਤੋਂ ਮਨਜੀਤ ਸਿੰਘ ਸੋਹੀ ਅਨੁਸਾਰ : ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ  ਹੋਰ ਮਜ਼ਬੂਤ ਕਰਨ ਲਈ ਪਿੰਡਾਂ ਸ਼ਹਿਰਾਂ ਵਿੱਚ ਇਸ ਨੂੰ ਪੂਰਨ ਸਮਰਥਨ ਦਿੱਤਾ ਜਾ ਰਿਹਾ ਹੈ  ਪਿੰਡਾਂ ਵਿੱਚ ਬਣੀਆਂ ਅਲੱਗ ਅਲੱਗ ਕਿਸਾਨ ਜਥੇਬੰਦੀਆਂ ਜੋ ਕਿ ਇਕੱਠੀਆਂ ਹੋ ਕੇ ਕੰਮ ਕਰ ਰਹੀਆਂ ਹਨ  ਪਿੰਡ ਬਾਗੜੀਆਂ ਤੋਂ ਦਿਲਪ੍ਰੀਤ ਸਿੰਘ ਪ੍ਰਧਾਨ ਕਿਸਾਨ ਯੂਨੀਅਨ ਕਾਦੀਆਂ ਗੁਰਪ੍ਰੀਤ ਸਿੰਘ ਮਿੰਟੂ ਪ੍ਰਧਾਨ ਕਿਸਾਨ ਯੂਨੀਅਨ ਡਕੋਦਾ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਚੱਕਾ ਜਾਮ ਨੂੰ  ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਇਸ ਮੌਕੇ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਦਿੱਲੀ ਵਿਖੇ ਪਹੁੰਚਣ ਤਾਂ ਕਿ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਮਨੋਬਲ ਹੋਰ ਉੱਚਾ ਹੋਵੇ ਇਸ ਮੌਕੇ ਭਾਈ ਨਰਪਤ ਸਿੰਘ ਬਾਗੜੀਆਂ ਹਰਧੀਰ ਸਿੰਘ ਢਿੱਲੋਂ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਵਰਿੰਦਰ ਸਿੰਘ ਢਿੱਲੋਂ ਪ੍ਰੀਤਮ ਸਿੰਘ ਪਾਲ ਸਿੰਘ ਗੁਰਮੇਲ ਸਿੰਘ ਨਾਨਕਸਰ ਵਾਲੇ ਜਰਨੈਲ ਸਿੰਘ ਪੰਚ ਬਲਵੀਰ ਸਿੰਘ ਸਹਿਜਪਾਲ ਸਿੰਘ ਸੁਖਦੇਵ ਸਿੰਘ ਅਮਰੀਕ ਸਿੰਘ ਨੰਬਰਦਾਰ ਬਲਵੀਰ ਸਿੰਘ ਪਰਮਜੀਤ ਸਿੰਘ ਸਾਬਕਾ ਸਰਪੰਚ  ਬੇਅੰਤ ਸਿੰਘ ਸਟੇਜ ਦੀ ਜÇ ਮਹਿੰਦਰ ਸਿੰਘ ਫੌਜੀ ਵੱਲੋਂ ਬਾਖੂਬੀ ਨਿਭਾਈ ਗਈ ।   

ਫੋਟੋ ਐਸਉਸੀ 06-16
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement