ਕਿਸਾਨ ਮੰਗਾਂ ਬਾਰੇ ਸਿਆਸੀ ਆਗੂਆਂ ਨੇ ਨਵੀਆਂ ਤਜਵੀਜ਼ਾਂ ਰੱਖੀਆਂ 
Published : Feb 7, 2021, 11:51 pm IST
Updated : Feb 7, 2021, 11:51 pm IST
SHARE ARTICLE
image
image

ਕਿਸਾਨ ਮੰਗਾਂ ਬਾਰੇ ਸਿਆਸੀ ਆਗੂਆਂ ਨੇ ਨਵੀਆਂ ਤਜਵੀਜ਼ਾਂ ਰੱਖੀਆਂ 


ਖੇਤੀ ਕਾਨੂੰਨਾਂ ਨੂੰ  ਅਣਮਿੱਥੇ ਸਮੇਂ ਲਈ ਟਾਲਣ ਅਤੇ ਐਮ.ਐਸ.ਪੀ. ਨੂੰ  ਕਾਨੂੰਨੀ ਦਰਜਾ ਦੇਣ ਨਾਲ ਗੱਲ ਬਣ ਸਕਦੀ ਹੈ : ਕੇਸੀ ਤਿਆਗੀ

ਨਵੀਂ ਦਿੱਲੀ, 7 ਫ਼ਰਵਰੀ : ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਕÏਮੀ ਜਨਰਲ ਸਕੱਤਰ ਕੇਸੀ ਤਿਆਗੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਚੱਲ ਰਹੀ ਲੜਾਈ ਤੋਂ ਬਚਣ ਲਈ ਕਾਨੂੰਨਾਂ ਨੂੰ  ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ  ਸੰਵਿਧਾਨਕ ਦਰਜਾ ਦੇਣ ਦਾ ਫ਼ਾਰਮੂਲਾ ਲਾਗੂ ਕਰਨ ਦਾ ਸੁਝਾਅ ਦਿਤਾ ਹੈ¢ ਜੇਡੀਯੂ ਭਾਜਪਾ ਗਠਜੋੜ ਬਿਹਾਰ ਵਿੱਚ ਸੱਤਾਧਾਰੀ ਹੈ
ਉਨ੍ਹਾਂ ਕਿਹਾ ਕਿ ਨਾ ਹੀ ਸਰਕਾਰ ਅਤੇ ਨਾ ਹੀ ਕਿਸਾਨ ਸੰਗਠਨਾਂ ਨੂੰ  ਇਸ ਨੂੰ  ਵੱਕਾਰ ਦਾ ਸਵਾਲ ਬਣਾਉਣਾ ਚਾਹੀਦਾ ਹੈ | ਜਦੋਂ ਦੋਵੇਂ ਵੱਕਾਰ ਦਾ ਸਵਾਲ ਨਹੀਂ ਬਣਾਉਣਗੇ ਤਾਂ ਹੀ ਰਸਤਾ ਨਿਕਲੇਗਾ¢ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਪੇਸ਼ ਪ੍ਰਸਤਾਵ ਦਾ ਕਿਸਾਨ ਸੰਗਠਨਾਂ ਨੂੰ  ਜਵਾਬ ਦੇਣਾ ਚਾਹੀਦਾ ਹੈ¢ ਉਨ੍ਹਾਂ ਨੇ ਡੇਢ ਸਾਲ ਲਈ ਕਾਨੂੰਨਾਂ ਨੂੰ  ਮੁਲਤਵੀ ਕਰਨ ਦਾ ਪ੍ਰਸਤਾਵ ਦਿਤਾ ਹੈ, ਜੋ ਇਕ ਸਵਾਗਤਯੋਗ ਕਦਮ ਹੈ¢ ਉਨ੍ਹਾਂ ਕਿਹਾ ਕਿ ਐੱਮਐੱਸਪੀ ਨੂੰ  ਕਾਨੂੰਨੀ ਦਰਜਾ ਦੇਣ ਦੀ ਮੰਗ ਬਿਲਕੁਲ ਜਾਇਜ਼ imageimageਹੈ¢    (ਪੀਟੀਆਈ)

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement